ਈ-ਡੀ.ਏ.ਆਰ. ਸਿਸਟਮ ਹਾਦਸਿਆਂ ਦੀ ਸੁਚੱਜੀ ਰਿਪੋਰਟਿੰਗ, ਦਾਅਵਿਆਂ ਦੇ ਤੇਜ਼ੀ ਨਾਲ ਨਿਪਟਾਰੇ ਅਤੇ ਬਿਹਤਰ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਏਗਾ: ਜਸਪ੍ਰੀਤ ਸਿੰਘ
ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਫਰਵਰੀ: ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਹਾਦਸਿਆਂ ਦੀ ਰਿਪੋਰਟਿੰਗ ਅਤੇ ਦਾਅਵਿਆਂ ਦੇ ਨਿਪਟਾਰੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਵਿੱਚ ਈ-ਡੀ.ਏ.ਆਰ. (ਇਲੈਕਟ੍ਰਾਨਿਕ ਡੀਟੇਲਡ ਐਕਸੀਡੈਂਟ ਰਿਪੋਰਟ) ਸਾਫਟਵੇਅਰ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ…