Breaking
www.sursaanjh.com > ਚੰਡੀਗੜ੍ਹ/ਹਰਿਆਣਾ

ਡੀਜੀਪੀ ਗੌਰਵ ਯਾਦਵ ਨੇ ਪਠਾਨਕੋਟ ਵਿੱਚ ਪੁਲਿਸ ਬੁਨਿਆਦੀ ਢਾਂਚੇ ਨਾਲ ਸਬੰਧਤ ਕਈ ਪ੍ਰਾਜੈਕਟਾਂ ਸਮੇਤ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦਾ ਕੀਤਾ ਉਦਘਾਟਨ

ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ ‘ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ ਡੀਜੀਪੀ ਨੇ ਪੰਜਾਬ ਪੁਲਿਸ, ਫੌਜ ਅਤੇ ਬੀਐਸਐਫ ਦੀ ਸਾਂਝੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਅੱਤਵਾਦੀ-ਗੈਂਗਸਟਰ-ਤਸਕਰਾਂ ਦੇ ਗਠਜੋੜ ਨੂੰ ਤੋੜਨ ਲਈ ਸਾਂਝੀ ਕਾਰਵਾਈ ਕਰਨ ਲਈ ਕਿਹਾ ਡੀਜੀਪੀ ਨੇ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਬਿਹਤਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਡਿਸਕ ਅਤੇ…

Read Full News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਫਰਵਰੀ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ…

Read Full News

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024  ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ…

Read Full News

ਖੇਲੋ ਇੰਡੀਆ ਹੁਣ ਹਰ ਖਿਡਾਰੀ ਦੇ ਸਫ਼ਰ ਦਾ ਇੱਕ ਵੱਡਾ ਹਿੱਸਾ ਕਿਉਂ ਹੈ? – ਡਾ. ਮਨਸੁਖ ਮੰਡਾਵੀਆ, ਕੇਂਦਰੀ ਯੁਵਾ ਮਾਮਲੇ ਤੇ ਖੇਡ ਅਤੇ ਕਿਰਤ ਤੇ ਰੋਜ਼ਗਾਰ ਮੰਤਰੀ

ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 3 ਫਰਵਰੀ: ਸੱਤ ਸਾਲ ਪਹਿਲਾਂ, ਅਸੀਂ 2018 ਵਿੱਚ ਖੇਲੋ ਇੰਡੀਆ ਸਕੂਲ ਗੇਮਜ਼ (ਕੇਆਈਐੱਸਜੀ) ਦੀ ਸ਼ੁਰੂਆਤ ਨਾਲ ਇੱਕ ਅੰਦੋਲਨ ਨੂੰ ਜਗਾਇਆ ਸੀ। ਅੱਜ, ਜਦੋਂ ਮੈਂ ਵੇਖਦਾ ਹਾਂ ਕਿ ਅਸੀਂ ਕਿੰਨੀ ਦੂਰ ਆ ਗਏ ਹਾਂ, ਤਾਂ ਮੈਨੂੰ ਬਹੁਤ ਮਾਣ ਹੁੰਦਾ ਹੈ – ਨਾ ਸਿਰਫ਼ ਸਾਡੇ ਜਿੱਤੇ ਗਏ ਤਗਮਿਆਂ ਲਈ, ਸਗੋਂ ਇਸ…

Read Full News

ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤਰਤਾ ਹੋਈ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 3 ਫਰਵਰੀ: ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤਰਤਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਹੋਈ। ਪ੍ਰਧਾਨਗੀ ਮੰਡਲ ਵਿੱਚ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ, ਬਲਵਿੰਦਰ ਸਿੰਘ ਢਿੱਲੋ ਅਤੇ ਡਾ. ਜਸਪਾਲ ਜੱਸੀ ਸ਼ਾਮਲ ਸਨ। ਸਭਾ ਦੇ ਜਨਰਲ ਸਕੱਤਰ ਸਤਵਿੰਦਰ ਸਿੰਘ ਮੜੌਲਵੀ ਨੇ ਸਭ ਨੂੰ ਜੀ ਆਇਆ ਆਖਦੇ ਹੋਏ ਬਸੰਤ ਰੁੱਤ…

Read Full News

ਮੁੱਲਾਂਪੁਰ ਅਖਾੜੇ ਦਾ ਜਸਪੂਰਨ ਪਹਿਲਵਾਨ ਬਣਿਆ ਭਾਰਤ ਕੇਸਰੀ 

ਚੰਡੀਗੜ੍ਹ 3 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅਖਾੜਾ ਮੁੱਲਾਂਪੁਰ ਗਰੀਬਦਾਸ ਇੱਕ ਵਾਰ ਫਿਰ ਸੁਰਖੀਆਂ ਵਿਚ ਆਇਆ ਹੈ, ਕਿਉਂਕਿ ਗੋਲੂ ਪਹਿਲਵਾਨ ਦੇ ਅਖਾੜਾ ਮੁੱਲਾਂਪੁਰ ਗਰੀਬਦਾਸ ਦੇ ਨਾਮਵਰ ਪਹਿਲਵਾਨ ਜਸਪੂਰਨ ਸਿੰਘ ਮੁੱਲਾਂਪੁਰ ਨੇ ਭਾਰਤ ਕੇਸਰੀ ਦਾ ਖਿਤਾਬ ਜਿੱਤ ਕੇ ਅਖਾੜਾ ਮੁੱਲਾਪੁਰ ਅਤੇ ਪਿੰਡ, ਮਾਤਾ ਪਿਤਾ ਤੇ ਉਸਤਾਦ ਗੋਲੂ ਪਹਿਲਵਾਨ ਦਾ ਨਾਮ ਰੌਸ਼ਨ ਕੀਤਾ ਹੈ। ਇਸ…

Read Full News

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ

ਹੁਣ ਤੱਕ ਦੋ ਕੈਂਪਾਂ ਵਿੱਚ 178 ਪ੍ਰਮੋਟਰਾਂ/ਬਿਲਡਰਾਂ ਨੂੰ ਮੌਕੇ ਉੱਤੇ ਹੀ ਸੌਂਪੇ ਜਾ ਚੁੱਕੇ ਹਨ ਕਲੀਅਰੈਂਸ ਸਰਟੀਫਿਕੇਟ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ।…

Read Full News

ਵਿੱਤੀ ਸਾਲ 2024-25; ਪੰਜਾਬ ਨੇ ਜੀਐਸਟੀ ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਵਾਧਾ ਪ੍ਰਾਪਤ ਕੀਤਾ: ਹਰਪਾਲ ਸਿੰਘ ਚੀਮਾ

ਪੰਜਾਬ ਜੀਐਸਟੀ ਕੌਮੀ ਵਿਕਾਸ ਦਰ ਨੂੰ ਪਾਰ ਕਰਨ ਵਾਲੇ ਮੋਹਰੀ 3 ਜੀ.ਸੀ.ਐਸ ਰਾਜਾਂ ਵਿੱਚ ਸ਼ਾਮਲ ਆਬਕਾਰੀ ਵਿੱਚ 15.33 ਪ੍ਰਤੀਸ਼ਤ ਵਾਧਾ, ਜਦੋਂਕਿ ਜੀਐਸਟੀ, ਆਬਕਾਰੀ, ਵੈਟ, ਸੀਐਸਟੀ ਅਤੇ ਪੀਐਸਡੀਟੀ ਟੈਕਸਾਂ ਵਿੱਚ ਕੁੱਲ 11.67 ਪ੍ਰਤੀਸ਼ਤ ਦਾ ਵਾਧਾ ਦਰਜ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਫਰਵਰੀ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ…

Read Full News

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ

ਕਮੇਟੀ ਦੇ ਚੇਅਰਮੈਨ ਨੇ ਕਸੂਰਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਅਜਿਹੀਆਂ ਸ਼ਰਮਨਾਕ ਘਟਨਾਵਾਂ ’ਤੇ ਠੱਲ੍ਹ ਪਾਉਣ ਲਈ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਫਰਵਰੀ: ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਬੀਤੇ ਕੱਲ੍ਹ ਨਵੀਂ ਦਿੱਲੀ ਵਿੱਚ ਵਾਪਰੀ ਸ਼ਰਮਨਾਕ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ, ਜਿੱਥੇ…

Read Full News

ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਪੰਜ-ਰੋਜ਼ਾ ਟਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ

ਸਿੰਗਾਪੁਰ ਦੌਰੇ ਦਾ ਉਦੇਸ਼ ਸੂਬੇ ਦੇ ਵਿਦਿਅਕ ਖੇਤਰ ਵਿੱਚ ਸਕਾਰਾਤਮਕ ਪ੍ਰਭਾਵ ਪੈਦਾ ਕਰਨਾ: ਹਰਜੋਤ ਸਿੰਘ ਬੈਂਸ ਸਿੰਗਾਪੁਰ ਦੀ ਪ੍ਰਿੰਸੀਪਲਜ਼ ਅਕੈਡਮੀ ਤੋਂ ਪੰਜਾਬ ਦੇ 198 ਪ੍ਰਿੰਸੀਪਲ ਅਤੇ ਸਿੱਖਿਆ ਅਧਿਕਾਰੀ ਲੈ ਚੁੱਕੇ ਹਨ ਸਿਖਲਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ…

Read Full News