Breaking
www.sursaanjh.com > ਚੰਡੀਗੜ੍ਹ/ਹਰਿਆਣਾ

ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਲੋੜੀਂਦੀ ਪਾਣੀ ਦੀ ਕੋਈ ਕਮੀ ਨਹੀਂ ਰਹੇਗੀ: ਮੁੰਡੀਆ

2174 ਕਰੋੜ ਰੁਪਏ ਦੀ ਲਾਗਤ ਵਾਲੇ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਪ੍ਰਗਤੀ ਅਧੀਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਫਰਵਰੀ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਪਿੰਡਾਂ ਨੂੰ ਪੀਣ ਲਈ ਸਾਫ ਤੇ ਲੋੜੀਂਦੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ…

Read Full News

7000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ…

Read Full News

1994 ਬੈਚ ਦੇ ਯੂ.ਪੀ.ਐਸ.ਸੀ. ਟਾਪਰ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ ਦਾ ਅਹੁਦਾ ਸੰਭਾਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਉਨ੍ਹਾਂ ਦੀ ਕਾਬਲੀਅਤ ਵਿੱਚ ਭਰੋਸਾ ਜਤਾਉਣ ਲਈ ਕੀਤਾ ਧੰਨਵਾਦ ਕਿਹਾ, ਈਕੋ ਟੂਰਿਜ਼ਮ ਨੂੰ ਹੁਲਾਰਾ ਦੇਣ, ਜਲਗਾਹਾਂ ਦੀ ਸਾਂਭ-ਸੰਭਾਲ, ਹਰਿਆਵਲ ਨੂੰ ਵਧਾਉਣਾ, ਵਾਤਾਵਰਣ ਪ੍ਰਤੀ ਜਾਗਰੂਕਤਾ ਨੂੰ ਦਿੱਤੀ ਜਾਵੇਗੀ ਤਰਜੀਹ ਛੱਤਬੀੜ ਚਿੜੀਆਘਰ ਦਾ ਮਾਸਟਰ ਪਲਾਨ ਅਤੇ ਫਿਰੋਜ਼ਪੁਰ ਡਵੀਜ਼ਨ ਦੀ ਕਾਰਜ ਯੋਜਨਾ ਕੀਤੀ ਸੀ ਤਿਆਰ ਜਲਵਾਯੂ…

Read Full News

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ ਹਨ। ਇਸ ਦਰਦਨਾਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ…

Read Full News

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪੇਂਡੂ ਓਲੰਪਿਕ ਦਾ ਕੀਤਾ ਉਦਘਾਟਨ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਲਈ 75 ਲੱਖ ਰੁਪਏ ਦਾ ਬਜਟ ਰੱਖਿਆ, ਖੇਡਾਂ ਦੀ ਸ਼ਾਨ ਨੂੰ ਮੁੜ ਬਹਾਲ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ: ਸੌਂਦ ਪੰਜਾਬ ਸਰਕਾਰ ਵੱਲੋਂ ਕਿਲ੍ਹਾ ਰਾਏਪੁਰ ਪੇਂਡੂ ਖੇਡਾਂ ਵਿੱਚ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਨ ਦਾ ਭਰੋਸਾ ਚੰਡੀਗੜ੍ਹ/ਕਿਲ੍ਹਾ ਰਾਏਪੁਰ (ਲੁਧਿਆਣਾ) (ਸੁਰ…

Read Full News

ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 11 ਫਰਵਰੀ ਨੂੰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਜਨਵਰੀ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 19 ਫਰਵਰੀ ਤੋਂ 8 ਮਾਰਚ 2025 ਤੱਕ ਵੱਖ-ਵੱਖ ਤਰੀਕਾਂ ਨੂੰ ਚੰਡੀਗੜ੍ਹ ਤੇ ਗੁਜਰਾਤ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀ ਅਥਲੈਟਿਕਸ ਤੇ ਯੋਗਾਸਨਾ ਟੀਮਾਂ ਦੀ ਚੋਣ ਲਈ ਟਰਾਇਲ ਪੋਲੋ…

Read Full News

ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੂੰ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਜਨਵਰੀ: ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਇੱਕ ਵਾਰ ਫਿਰ ਵੱਕਾਰੀ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਹਾਸਲ ਕਰਕੇ ਵਾਤਾਵਰਣ ਸਥਿਰਤਾ ਵਿੱਚ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਇਹ ਪੁਰਸਕਾਰ, ਜਿਸ ਦਾ ਸਿਹਰਾ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.) ਅਤੇ ਪੰਜਾਬ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ…

Read Full News

ਖੇਤੀਬਾੜੀ ਵਿਗਿਆਨੀ ਡਾ. ਚਮਨ ਲਾਲ ਵਸ਼ਿਸ਼ਟ ਦੇ ਵਿਛੋੜੇ ਨਾਲ ਪੰਜਾਬ ਸਮਰਪਿਤ ਪੁੱਤਰ ਤੋਂ ਵਾਂਝਾ ਹੋਇਆ – ਗੁਰਭਜਨ ਗਿੱਲ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜਨਵਰੀ: ਖੇਤੀਬਾੜੀ ਵਿਭਾਗ ਪੰਜਾਬ ਵਿੱਚ ਲੰਮਾ ਸਮਾਂ ਉੱਚ ਅਧਿਕਾਰੀ ਰਹੇ ਪਿਆਰੇ ਵੀਰ ਡਾ. ਚਮਨ ਲਾਲ ਵਸ਼ਿਸ਼ਟ ਦਾ ਦੁੱਖਦਾਈ ਵਿਛੋੜਾ ਸਮੁੱਚੇ ਪੰਜਾਬੀਆਂ ਲਈ ਬਹੁਤ ਹੀ ਵੱਡਾ ਹੈ, ਜਿਸ ਸਮਰਪਿਤ ਭਾਵਨਾ ਨਾਲ ਡਾ. ਵਸ਼ਿਸ਼ਟ ਨੇ ਦੋਆਬਾ ਖੇਤਰ ਵਿੱਚ ਕਿਸਾਨ ਸੰਗਠਨਾਂ ਨੂੰ ਆਤਮ ਵਿਸ਼ਵਾਸ ਦੇ ਕੇ ਵਿਕਾਸ ਦੇ ਰਾਹ ਤੋਰਿਆ, ਉਸ…

Read Full News

ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਲੰਡਾ ਮਾਡਿਊਲ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਦੋ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਅਮਰੀਕਾ-ਅਧਾਰਤ ਗੁਰਦੇਵ ਜੈਸਲ ਅਤੇ ਕੈਨੇਡਾ-ਅਧਾਰਤ ਸੱਤਾ ਨੌਸ਼ਹਿਰਾ ਦੁਆਰਾ ਚਲਾਇਆ ਜਾ ਰਿਹਾ ਸੀ ਮਾਡਿਊਲ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਦੋਸ਼ੀ ਆਪਣੇ ਵਿਦੇਸ਼-ਅਧਾਰਤ ਸੰਚਾਲਕਾਂ ਦੇ ਸੰਪਰਕ ਵਿੱਚ ਸਨ ਅਤੇ ਕਿਸੇ ਨੂੰ ਨਿਸ਼ਾਨਾ ਬਣਾਉਣ ਦੀ ਰਚ ਰਹੇ ਸਨ ਸਾਜ਼ਿਸ਼: ਐਸਐਸਪੀ ਅਭਿਮਨਿਊ ਰਾਣਾ*…

Read Full News

ਸਰਹੰਦ ਫੀਡਰ 28 ਦਿਨ ਬੰਦ ਰਹੇਗਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30  ਜਨਵਰੀ: ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੱਤੀ ਹੈ ਕਿ ਨਾਰਦਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ 1873 (8 ਆਫ਼ 1873) ਦੇ ਅਧੀਨ ਜਾਰੀ ਰੂਲਾਂ ਦੇ ਰੂਲ 63 ਅਧੀਨ ਮੌਸਮ ਅਤੇ ਫਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਸਰਹੰਦ ਫੀਡਰ ਦੀ ਰੀਲਾਈਨਿੰਗ ਦਾ ਕੰਮ ਕਰਵਾਉਣ ਲਈ ਮਿਤੀ 01-02-2025 ਤੋਂ…

Read Full News