ਸੱਥ ਵੱਲੋਂ ਸਾਹਿਬਜ਼ਾਦਿਆਂ ਅਤੇ ਸਿੰਘ ਸ਼ਹੀਦਾਂ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ
ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 15 ਦਸੰਬਰ: ਸਾਹਿਤਕ ਸੱਥ ਖਰੜ ਵੱਲੋਂ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਾ. ਜਲੌਰ ਸਿੰਘ ਖੀਵਾ, ਫੈਸਲ ਖਾਨ ਅਤੇ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ ਦੀ ਪ੍ਰਧਾਨਗੀ ਹੇਠ ਆਯੋਜਿਤ ਪ੍ਰੋਗਰਾਮ ਵਿੱਚ ਅਮਰਜੀਤ ਕੌਰ ਮੋਰਿੰਡਾ ਦੇ ਗ਼ਜ਼ਲ ਸੰਗ੍ਰਹਿ “ਅਹਿਸਾਸਾਂ ਦੀ ਖੁਸ਼ਬੂ” ਬਾਰੇ ਪੰਜਾਬੀ ਦੇ ਨਾਮਵਰ ਸ਼ਾਇਰ ਤੇ ਸਮੀਖਿਅਕ ਸ੍ਰੀ ਫੈਸਲ…