www.sursaanjh.com > ਚੰਡੀਗੜ੍ਹ/ਹਰਿਆਣਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਹਿੰਗਾਈ ਭੱਤਾ ਜੂਨ ਤੱਕ ਜਾਰੀ ਕਰਨ ਦੇ ਹੁਕਮ ਨਾਲ਼ ਸਰਕਾਰੀ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ

ਮੋਹਾਲੀ (ਸੁਰਜੀਤ ਸੁਮਨ), 8 ਅਪ੍ਰੈਲ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਦਾ ਬਕਾਇਆ ਜੂਨ ਦੇ ਅੰਤ ਤੱਕ ਜਾਰੀ ਕਰਨ ਦੇ ਹੁਕਮਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਦੁੱਖਦਾਈ ਗੱਲ ਹੈ ਕਿ ਕਰਮਚਾਰੀਆਂ, ਜੋ ਰਾਜ ਦੀ…

Read Full News

ਰਵਿੰਦਰ ਸਿੰਘ ਖੁਰਾਨਾ ਦੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪ੍ਰੈਲ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ੍ਰ. ਰਵਿੰਦਰ ਸਿੰਘ ਖੁਰਾਨਾ ਦੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪਰਿਵਾਰ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਦਿਲੋਂ ਸਵਾਗਤ ਕੀਤਾ। ਸ੍ਰ. ਕਾਲਕਾ ਜੀ ਨੇ ਕਿਹਾ ਕਿ ਸ੍ਰ. ਖੁਰਾਨਾ ਵਰਗੀਆਂ ਸਮਰਪਿਤ, ਸੰਘਰਸ਼ਸ਼ੀਲ ਅਤੇ ਪੰਥਕ ਸੋਚ…

Read Full News

ਰਸਾਤਲ ਬਿਰਤੀ/ ਰਾਜ ਕੁਮਾਰ ਸਾਹੋਵਾਲੀਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪ੍ਰੈਲ: ਬੰਦਾ ਜਦੋਂ ਬੰਦਗੀ ਭੁੱਲ ਕੇ ਬੇਹੂਦਗੀ ਤੇ ਉਤਰ ਆਵੇ ਤਾਂ ਸੱਚ ਜਾਣਿਓ ਇਸਦੀ ਬਿਰਤੀ ਪਸ਼ੂਆਂ ਤੋਂ ਵੀ ਥੱਲੇ ਚਲੇ ਜਾਂਦੀ ਹੈ। ਭਾਵੇਂ ਬੰਦੇ ਨੂੰ ਕੁਦਰਤ ਦੀ ਸਭ ਤੋਂ ਸ੍ਰੇਸ਼ਟ ਰਚਨਾ ਮੰਨਿਆ ਗਿਆ ਹੈ, ਪਰ ਸੰਸਾਰ ਵਿੱਚ ਵਿਚਰਦੇ ਹੋਏ ਕਈ ਵਾਰ ਇਹ ਆਪਾ-ਧਾਪੀ ਦੇ ਖਲਜਗਣ ਵਿੱਚ ਫਸ ਕੇ…

Read Full News

ਵਿਸ਼ਵ ਪੰਜਾਬੀ  ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ‘ਟੂ-ਇਨ-ਵਨ’ ਸਮਾਗਮ ਅਤੇ ਕਵੀ ਦਰਬਾਰ ਕਰਵਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪ੍ਰੈਲ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸੰਸਥਾ ਦੇ ਸੈਕਟਰ-41 (ਬਡਹੇੜੀ) ਚੰਡੀਗੜ੍ਹ ਸਥਿਤ ਦਫਤਰ ਵਿਖੇ ਇਕ ਸ਼ਾਨਦਾਰ ‘ਟੂ-ਇਨ-ਵਨ’ ਸਮਾਗਮ ਅਤੇ ਕਵੀ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਵਿਚ ਸ੍ਰੀ ਰਾਜ ਕੁਮਾਰ ਸਾਹੋਵਾਲੀਆ, ਸਾਬਕਾ ਡਿਪਟੀ ਸੈਕਟਰੀ ਪੰਜਾਬ ਸਰਕਾਰ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ, ਜਦਕਿ ਸਮਾਗਮ ਦੀ…

Read Full News

ਪੰਜਾਬੀ ਨਾਟਕ “ਬੇੜੀਆਂ ਲੱਗੇ ਸੁਪਨੇ” ਦਾ ਮੰਚਨ ਸਫ਼ਲ ਮੰਚਨ ਹੋਇਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪ੍ਰੈਲ: ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਅਤੇ ਪੰਜਾਬ ਸੰਗੀਤ ਨਾਟਕ ਅਕੈਡਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਲੋਕ ਕਲਾ ਮੰਚ (ਰਜਿ:) ਮੰਡੀ ਮੁੱਲਾਂਪੁਰ ਵੱਲੋਂ “ਡਾ. ਹਰਚਰਨ ਸਿੰਘ ਯਾਦਗਾਰੀ 11 ਰੋਜ਼ਾ ਰੰਗਮੰਚ ਉਤਸਵ” ਵਿਚ ਪੰਜਾਬੀ ਨਾਟਕ “ਬੇੜੀਆਂ ਲੱਗੇ ਸੁਪਨੇ” ਦਾ ਮੰਚਨ ਨਾਟਕਕਾਰ ਅਤੇ ਨਿਰਦੇਸ਼ਕ ਹਰਕੇਸ਼ ਚੌਧਰੀ ਦੀ ਨਿਰਦੇਸ਼ਨਾ ਹੇਠ ਹੋਇਆ। ਨਾਟਕ ਨੇ…

Read Full News

“ਇਸਕ ਦਾ ਰੁੱਖ” – ਵਿੰਦਰ ਮਾਝੀ ਦੀ ਲਿਖੀ ਤੇ ਸੁਨੀਲ ਡੋਗਰਾ ਦੀ ਗਾਈ ਗ਼ਜ਼ਲ ਨੂੰ ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਅਪ੍ਰੈਲ: ਪੰਜਾਬੀ ਸੰਗੀਤ ਜਗਤ ਵਿੱਚ ਰੂਹ ਨੂੰ ਸਕੂਨ ਦੇਣ ਵਾਲੀ ਗ਼ਜ਼ਲ “ਇਸਕ ਦਾ ਰੁੱਖ” ਰਿਲੀਜ਼ ਹੋਈ ਹੈ, ਜਿਸ ਨੂੰ ਗਾਇਆ ਤੇ ਸੰਗੀਤਬੱਧ ਕੀਤਾ ਹੈ ਗ਼ਜ਼ਲ ਗਾਇਕ ਸੁਨੀਲ ਡੋਗਰਾ ਨੇ। ਉੱਘੇ ਸ਼ਾਇਰ ਵਿੰਦਰ ਮਾਝੀ ਦੇ ਆਫੀਸ਼ੀਅਲ ਚੈਨਲ ਤੋਂ ਰਿਲੀਜ਼ ਹੋਈ ਇਸ ਗ਼ਜ਼ਲ ਨੂੰ ਸੁਣਨ ਵਾਲਿਆਂ ਦੀ ਗਿਣਤੀ ਕੁਝ ਦਿਨਾਂ…

Read Full News

ਧੀ ਦੇ ਪਹਿਲੇ ਜਨਮ ਦਿਨ ‘ਤੇ ਪਾਠ ਅਤੇ ਕਵੀ ਦਰਬਾਰ ਕਰਵਾਇਆ

ਮੋਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 7 ਅਪ੍ਰੈਲ: ਸ਼ਬਦ ਵਰਤਾਰਾ ਸਾਹਿਤ ਸਭਾ, ਪਿੰਡ ਮਨੌਲੀ ਦੇ ਪ੍ਰਧਾਨ ਪੰਜਾਬੀ ਗਾਇਕ, ਲੇਖਕ ਤੇ ਅਦਾਕਾਰ ਹਰਿੰਦਰ ਹਰ ਵੱਲੋਂ ਆਪਣੀ ਧੀ ਹਰਨਿਵਾਜ਼ ਕੌਰ ਦੇ ਪਹਿਲੇ ਜਨਮ ਦਿਨ ਦੀ ਖੁਸ਼ੀ ਵਿੱਚ ਸ਼੍ਰੀ ਸਹਿਜ ਪਾਠ, ਕੀਰਤਨ ਦਰਬਾਰ ਤੇ ਕਵੀ ਦਰਬਾਰ ਕਰਵਾਇਆ ਗਿਆ। ਕੀਰਤਨ ਦਰਬਾਰ ਵਿੱਚ ਭਾਈ ਅਰਵਿੰਦਰ ਸਿੰਘ, ਹਜ਼ੂਰੀ ਰਾਗੀ ਗੁਰੂਦਵਾਰਾ ਸ਼੍ਰੀ…

Read Full News

डॉ. हरीश कुमार ने पंजाबी यूनिवर्सिटी के खेल विज्ञान विभाग में बतौर प्रमुख कार्यभार संभाला

Patiala(sursaanjh.com bureau), 7 April: डॉ. हरीश कुमार ने आज यहां पंजाबी यूनिवर्सिटी पटियाला के खेल विज्ञान विभाग में बतौर विभागाध्यक्ष अपने पद का कार्यभार संभाल लिया। जानकारी के अनुसार डॉ. हरीश कुमार ने वर्ष 2001 में स्पोर्ट्स बायोमैकेनिक्स विषय में पीएच.डी. की डिग्री प्राप्त की थी। उन्होंने राष्ट्रीय और अंतरराष्ट्रीय स्तर पर 40 से अधिक…

Read Full News

ਹਰਦੀਪ ਸਿੰਘ ਮਿਸਲ ਸਤਲੁਜ ਦੇ ਸਪੋਕਸਪਰਸਨ ਨਿਯੁਕਤ: ਅਜੇਪਾਲ ਸਿੰਘ ਬਰਾੜ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 7 ਅਪ੍ਰੈਲ: ਪੰਜਾਬ ਦੇ ਹਿੱਤਾਂ ‘ਤੇ ਕੇਂਦਰਿਤ ਮਜ਼ਬੂਤ ਅਤੇ ਬਦਲਵੀਂ ਰਾਜਨੀਤਿਕ ਧਾਰਾ” ਖੜ੍ਹੀ ਕਰਨ ਲਈ ਵਚਨਬੱਧ ਰਾਜਨੀਤਿਕ ਜਥੇਬੰਦੀ ਮਿਸਲ ਸਤਲੁਜ ਵਿੱਚ ਅੱਜ ਖਰੜ ਦੇ ਸਮਾਜ ਸੇਵੀ ਸ਼ਖ਼ਸੀਅਤ ਸਰਦਾਰ ਹਰਦੀਪ ਸਿੰਘ ਨੇ ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਵਿੱਚ ਸ਼ਾਮਿਲ ਹੋ ਕੇ ਆਪਣੀਆਂ ਸੇਵਾਵਾਂ ਦੇਣ ਦਾ…

Read Full News

‘ਜੰਗ ਨੂੰ ਸਮਝਦਿਆਂ; ਦਾਰਸ਼ਨਿਕ, ਇਤਿਹਾਸਕ ਅਤੇ ਸਮਕਾਲੀ ਪਰਿਪੇਖ’ ਵਿਸ਼ੇ ‘ਤੇ ਹੋਇਆ ਸੈਮੀਨਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿੳ੍ਵਰੋ), 7 ਅਪ੍ਰੈਲ: ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਕਲਾ ਭਵਨ ਸੈਕਟਰ 16 ਵਿਖੇ ‘ਜੰਗ ਨੂੰ ਸਮਝਦਿਆ; ਦਾਰਸ਼ਨਿਕ, ਇਤਿਹਾਸਕ ਅਤੇ ਸਮਕਾਲੀ ਪਰਿਪੇਖ’  ਵਿਸ਼ੇ ‘ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੇ ਮੁੱਖ ਮਹਿਮਾਨ ਸ. ਕੁਲਤਾਰ ਸਿੰਘ ਸੰਧਵਾਂ ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ ਸਨ। ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਨੇ…

Read Full News