Breaking
www.sursaanjh.com > ਚੰਡੀਗੜ੍ਹ/ਹਰਿਆਣਾ

ਸੰਤੋਖ ਸਿੰਘ ਸੰਧੂ ਓਐਫਸੀ ਦੇ ਪ੍ਰਧਾਨ ਬਣੇ

ਸੰਤੋਖ ਸਿੰਘ ਸੰਧੂ ਓਐਫਸੀ ਦੇ ਪ੍ਰਧਾਨ ਬਣੇ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 13 ਅਕਤੂਬਰ: ਸੰਤੋਖ ਸਿੰਘ ਸੰਧੂ ਨੂੰ ਓਨਟਾਰੀਓ ਫਰੈਂਡ ਕਲੱਬ, ਕੈਨੇਡਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਕਲੱਬ ਦੀ ਵਿਸ਼ੇਸ਼ ਮੀਟਿੰਗ ਸਰਦਾਰ ਸਰਦੂਲ ਸਿੰਘ ਥਿਆੜਾ ਦੀ ਪ੍ਰਧਾਨਗੀ ਹੇਠ ਜਗਤ ਪੰਜਾਬੀ ਸਭਾ ਦੇ ਨਵੇਂ ਦਫਤਰ, 134 ਕਨੇਡੀ ਰੋਡ,  ਸਾਊਥ ਬਰੈਂਪਟਨ ਵਿਚ ਹੋਈ। ਇਸ ਮੌਕੇ…

Read More

ਬਦੇਸ਼ਾਂ ਵਿੱਚ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਏ ਸੂਰਮਿਆਂ ਵਿੱਚੋਂ ਸ਼ਹੀਦ ਮੇਵਾ ਸਿੰਘ ਲੋਪੋਕੇ ਸਿਰਕੱਢ  ਸ਼ਹੀਦ

ਬਦੇਸ਼ਾਂ ਵਿੱਚ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਏ ਸੂਰਮਿਆਂ ਵਿੱਚੋਂ ਸ਼ਹੀਦ ਮੇਵਾ ਸਿੰਘ ਲੋਪੋਕੇ ਸਿਰਕੱਢ  ਸ਼ਹੀਦ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 15 ਅਕਤੂਬਰ: ਕੈਨੇਡੀਅਨ ਧਰਤੀ ਤੇ ਦੇਸ਼ ਦੀ ਆਜ਼ਾਦੀ ਅਤੇ ਪੰਜਾਬੀ ਸਵੈਮਾਣ ਨੂੰ ਠੇਸ ਪਹੁੰਚਾਉਣ ਵਾਲੇ ਕੈਨੇਡੀਅਨ ਇਮੀਗਰੇਸ਼ਨ ਦੇ ਜਾਸੂਸ ਹਾਪਕਿਨਸਨ ਨੂੰ ਸਬਕ ਸਿਖਾਉਣ ਲਈ ਸ਼ਹੀਦ ਮੇਵਾ ਸਿੰਘ ਲੋਪੋਕੇ ਜੀ ਦੀ ਕੁਰਬਾਨੀ ਨੂੰ ਅੱਜ…

Read More

ਕੋਈ ਨਾ ਖ਼ਰੀਦੇ ਫੇਰ,  ਵਿਕੇ ਹੋਏ ਬੰਦੇ ਨੂੰ/ ਡਾ.ਲਾਭ ਸਿੰਘ ਖੀਵਾ

ਗੀਤ ਕੋਈ ਨਾ ਖ਼ਰੀਦੇ ਫੇਰ,  ਵਿਕੇ ਹੋਏ ਬੰਦੇ ਨੂੰ/ ਡਾ.ਲਾਭ ਸਿੰਘ ਖੀਵਾ ਕੋਈ ਨਾ ਖ਼ਰੀਦੇ ਫੇਰ, ਵਿਕੇ ਹੋਏ ਬੰਦੇ ਨੂੰ| ਕਰੇ ਨਾ ਸਲਾਮ ਕੋਈ, ਝੁਕੇ ਹੋਏ ਝੰਡੇ ਨੂੰ| ਕਿਸੇ ਕਿਸੇ ਕਿਸੇ ਨੂੰ, ਝੱਟ ਗਲੇ਼ ਲਾਈਦਾ| ਕਿਸੇ ਵੱਲ ਪਿੱਠ ਫੇਰ, ਕੋਲੋਂ ਲੰਘ ਜਾਈਦਾ| ਚੁੰਮਿਆ ਨਾ ਜਾਂਦਾ ਕਦੇ, ਪੈਰ ਚੁਭੇ ਕੰਡੇ ਨੂੰ। ਕੋਈ ਨਾ ਖ਼ਰੀਦੇ ਫੇਰ,  ਵਿਕੇ ਹੋਏ…

Read More

ਰਵੀ ਸ਼ਰਮਾ ਨੇ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਕੀਤੀ ਅਪੀਲ

ਰਵੀ ਸ਼ਰਮਾ ਨੇ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਕੀਤੀ ਅਪੀਲ ਪਹਿਲਾਂ ਮੁੱਲਾਂਪੁਰ ਗਰੀਬਦਾਸ ਦੀਆਂ ਚੋਣਾਂ ਤੇ ਲੱਗੀ ਸੀ ਰੋਕ  ਚੰਡੀਗੜ੍ਹ 14 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਪੰਜਾਬ ਵਿੱਚ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਵਿੱਚ ਬਲਾਕ ਮਾਜਰੀ ਦੇ ਵੀ ਤਕਰੀਬਨ 80+ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਵੀ ਅੱਜ ਹੋਣਗੀਆਂ। ਇਸ…

Read More

ਸਮੁੱਚੇ ਪੰਜਾਬ ਵਿਚ ਕੱਲ੍ਹ ਪੈਣਗੀਆਂ ਪੰਚਾਇਤੀ ਵੋਟਾਂ, ਪਟੀਸ਼ਨਾਂ ਹੋਈਆਂ ਖਾਰਜ

ਸਮੁੱਚੇ ਪੰਜਾਬ ਵਿਚ ਕੱਲ੍ਹ ਪੈਣਗੀਆਂ ਪੰਚਾਇਤੀ ਵੋਟਾਂ, ਪਟੀਸ਼ਨਾਂ ਹੋਈਆਂ ਖਾਰਜ  ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 14 ਅਕਤੂਬਰ: ਪੰਜਾਬ ਵਿੱਚ ਭਲਕੇ ਹੋਣ ਵਾਲੀਆਂ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ…

Read More

ਸਮੁੰਦਰ ਦੀ ਮਨੁੱਖਤਾ ਨੂੰ ਨਸੀਹਤ/ ਨਰੇਸ਼ ਸ਼ਰਮਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਅਕਤੂਬਰ: ਸਮੁੰਦਰ ਦੀ ਮਨੁੱਖਤਾ ਨੂੰ ਨਸੀਹਤ/ ਨਰੇਸ਼ ਸ਼ਰਮਾ ਮਨੁੱਖ ਜ਼ਿੰਦਗੀ ਭਰ ਸਿੱਖਦਾ ਰਹਿੰਦਾ ਹੈ। ਇਹ ਸਿੱਖਣ ਦੀ ਪ੍ਰਕਿਰਿਆ ਹੀ ਮਨੁੱਖ ਨੂੰ ਅਸਲ ਮਨੁੱਖ ਬਣਾਉਂਦੀ ਹੈ, ਫਿਰ ਚਾਹੇ ਤੁਸੀਂ ਕਿਤਾਬਾਂ ਪੜ੍ਹ ਕੇ ਸਿੱਖ ਰਹੇ ਹੋ ਜਾਂ ਫਿਰ ਨਵੇਂ ਨਵੇਂ ਸਥਾਨਾਂ ‘ਤੇ ਜਾ ਕੇ ਪ੍ਰਕਿਰਤੀ ਦਾ ਆਨੰਦ ਮਾਣ ਕੇ ਸਿਖਦੇ…

Read More

ਅਮਰੀਕਾ ਵੱਸਦੀ ਪੰਜਾਬੀ ਕਵਿੱਤਰੀ ਸੁਰਜੀਤ ਸਖੀ ਦੀ ਪਹਿਲੀ ਵਾਰਤਕ ਪੁਸਤਕ ”ਗੱਲ ਤਾਂ ਚੱਲਦੀ ਰਹੇ”  ਲੁਧਿਆਣਾ ਵਿੱਚ ਪਾਠਕ ਅਰਪਣ

ਅਮਰੀਕਾ ਵੱਸਦੀ ਪੰਜਾਬੀ ਕਵਿੱਤਰੀ ਸੁਰਜੀਤ ਸਖੀ ਦੀ ਪਹਿਲੀ ਵਾਰਤਕ ਪੁਸਤਕ ”ਗੱਲ ਤਾਂ ਚੱਲਦੀ ਰਹੇ”  ਲੁਧਿਆਣਾ ਵਿੱਚ ਪਾਠਕ ਅਰਪਣ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 14 ਅਕਤੂਬਰ: ਕੈਲੇਫੋਰਨੀਆ (ਅਮਰੀਕਾ) ਵਸਦੀ ਪ੍ਰਪੱਕ ਪੰਜਾਬੀ ਸ਼ਾਇਰਾ ਸੁਰਜੀਤ ਸਖੀ ਵੱਲੋਂ ਲਿਖੀ ਰੇਖਾ ਚਿਤਰਾਂ ਤੇ ਆਲੋਚਨਾ ਦੀ ਪਲੇਠੀ ਵਾਰਤਕ ਪੁਸਤਕ ”ਗੱਲ ਤਾਂ ਚਲਦੀ ਰਹੇ” ਦੀ ਪਹਿਲੀ ਕਾਪੀ ਚੇਤਨਾ ਪ੍ਰਕਾਸ਼ਨ ਲੁੰਧਿਆਣਾ ਦੇ…

Read More

ਮਾਪੇ ਅਧਿਆਪਕ ਮਿਲਣੀ ਹੁਣ 22 ਅਕਤੂਬਰ ਨੂੰ

ਮਾਪੇ ਅਧਿਆਪਕ ਮਿਲਣੀ ਹੁਣ 22 ਅਕਤੂਬਰ ਨੂੰ ਚੰਡੀਗੜ੍ਹ 14 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੇ ਸਾਰੇ ਸਕੂਲਾਂ ਵਿੱਚ ਟਰਮ ਇੱਕ ਦੀ ਪ੍ਰੀਖਿਆ ਦੀ ਅਤੇ ਵਿਦਿਆਰਥੀਆਂ ਦੀਆਂ ਸਮੁੱਚੀਆਂ ਗਤੀਵਿਧੀਆਂ ਸੰਬੰਧੀ ਜਿਹੜੀ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) 18 ਅਕਤੂਬਰ ਨੂੰ ਰੱਖੀ ਗਈ ਸੀ, ਹੁਣ ਉਹ ਸਿੱਖਿਆ ਸਕੱਤਰ, ਪੰਜਾਬ ਸਰਕਾਰ ਵਲੋ 22 ਅਕਤੂਬਰ ਨੂੰ ਕਰ ਦਿੱਤੀ ਗਈ…

Read More

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਖਰੜ ਸ਼ਹਿਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਦੀ ਸ਼ੁਰੂਆਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਖਰੜ ਸ਼ਹਿਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਦੀ ਸ਼ੁਰੂਆਤ ਚੰਡੀਗੜ੍ਹ 14 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਖਰੜ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਵਿੱਚ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ…

Read More

ਲੇਖਿਕਾ ਸੁਰਜੀਤ ਕੌਰ ਬੈਂਸ ਦੀ ਸਵੈ ਜੀਵਨੀ ‘ਮੈਂ ਤੇ ਮੇਰੇ’ ਦੇ ਸਮਾਗਮ ਦੇ ਬਾਰੇ ਕੁਝ – ਹਰਨਾਮ‌ ਸਿੰਘ ਡੱਲਾ

ਸੱਚ ਆਖਾਂ ਭਾਂਬੜ ਮੱਚਦਾ ਏ…ਬੁੱਲੇ ਸ਼ਾਹ ਲੇਖਿਕਾ ਸੁਰਜੀਤ ਕੌਰ ਬੈਂਸ ਦੀ ਸਵੈ ਜੀਵਨੀ ‘ਮੈਂ ਤੇ ਮੇਰੇ’ ਦੇ ਸਮਾਗਮ ਦੇ ਬਾਰੇ ਕੁਝ – ਹਰਨਾਮ‌ ਸਿੰਘ ਡੱਲਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਕਤੂਬਰ: ਪੰਜਾਬੀ ਲੇਖਕ ਸਭਾ ਰਜਿ: ਚੰਡੀਗੜ੍ਹ ਦੇ ਜਨਰਲ ਸਕੱਤਰ ਭੁਪਿੰਦਰ ਮਲਿਕ ਦਾ ਸੁਨੇਹਾ ਪੜ੍ਹਿਆ ਤਾਂ ਮਨ ਕੀਤਾ ਕਿ  ਬੀਬੀ ਸੁਰਜੀਤ ਕੌਰ ਬੈਂਸ ਦੀ…

Read More