ਰੈਨੋਵੇਸ਼ਨ ਉਪਰੰਤ ਵਿੱਤੀ ਕਮਿਸ਼ਨਰਜ਼ ਸਕੱਤਰੇਤ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ – ਕੁਲਵੰਤ ਸਿੰਘ
ਰੈਨੋਵੇਸ਼ਨ ਉਪਰੰਤ ਵਿੱਤੀ ਕਮਿਸ਼ਨਰਜ਼ ਸਕੱਤਰੇਤ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ – ਕੁਲਵੰਤ ਸਿੰਘ ਸ੍ਰ. ਹਰਦੀਪ ਸਿੰਘ ਮੁੰਡੀਆਂ, ਮਾਣਯੋਗ ਕੈਬਨਿਟ ਮੰਤਰੀ ਪੰਜਾਬ ਅਤੇ ਸ੍ਰੀ ਕੇ.ਏ.ਪੀ. ਸਿਨਹਾ, ਮਾਣਯੋਗ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਵੀ ਕੀਤੀ ਗਈ ਸ਼ਮੂਲੀਅਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਕਤੂਬਰ: ਪੰਜਾਬ ਸਿਵਲ ਸਕੱਤਰੇਤ-1 ਵਿਖੇ ਦੂਜੀ ਅਤੇ…