ਕਾਲਜ ਦੇ ਵਿਦਿਆਰਥੀਆਂ ਨੇ ਦੇਖਿਆ ਦੀਵਾਨ ਸਿੰਘ ਕਾਲੇਪਾਣੀ ਮਿਊਜ਼ੀਅਮ
ਕਾਲਜ ਦੇ ਵਿਦਿਆਰਥੀਆਂ ਨੇ ਦੇਖਿਆ ਦੀਵਾਨ ਸਿੰਘ ਕਾਲੇਪਾਣੀ ਮਿਊਜ਼ੀਅਮ ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 8 ਅਕਤੂਬਰ: ਡੀ.ਏ.ਵੀ ਕਾਲਜ ਸੈਕਟਰ 10 ਦੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਸਾਹਿਤ ਸਭਾ ਦੇ ਵਿਦਿਆਰਥੀਆਂ ਨੂੰ ਡਾ. ਦੀਵਾਨ ਸਿੰਘ ਕਾਲੇਪਾਣੀ ਮਿਊਜ਼ੀਅਮ (ਸਿਸਵਾਂ) ਵਿਖੇ ਲਿਜਾਇਆ ਗਿਆ। ਵਿਦਿਆਰਥੀਆਂ ਨੂੰ ਡਾ. ਦੀਵਾਨ ਸਿੰਘ ਕਾਲੇਪਾਣੀ ਦੀ ਜੀਵਨ ਯਾਤਰਾ ਸਾਹਿਤਕ ਯੋਗਦਾਨ ਤੇ ਅਜ਼ਾਦੀ ਸੰਘਰਸ਼…