ਮੋਹਾਲੀ ਏਅਰਪੋਰਟ ਤੋਂ ਅੰਤਰ ਰਾਸ਼ਟਰੀ ਹਵਾਈ ਉਡਾਣਾਂ ਚਾਲੂ ਕਰਨ ਦੀ ਕੀਤੀ ਮੰਗ
ਯੂਥ ਆਫ ਪੰਜਾਬ ਦੇ ਚੇਅਰਮੈਨ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰ ਮੋਹਾਲੀ ਏਅਰਪੋਰਟ ਤੋਂ ਅੰਤਰ ਰਾਸ਼ਟਰੀ ਹਵਾਈ ਉਡਾਣਾਂ ਚਾਲੂ ਕਰਨ ਦੀ ਕੀਤੀ ਮੰਗ ਚੰਡੀਗੜ੍ਹ 29 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਯੂਥ ਆਫ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਵੱਲੋਂ ਅੱਜ ਐਸ ਏ ਐਸ ਨਗਰ ਵਿਖੇ ਬਣੇ ਸ਼ਹੀਦ ਭਗਤ ਸਿੰਘ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਹਵਾਈ…