ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਨੇ ਖ਼ੂਨ ਦਾਨ ਕੈਂਪ ਲਗਾਇਆ
ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਨੇ ਖ਼ੂਨ ਦਾਨ ਕੈਂਪ ਲਗਾਇਆ 75 ਯੂਨਿਟ ਖੂਨ ਇਕੱਤਰ ਮੋਰਿੰਡਾ 28 ਸਤੰਬਰ (ਸੁਖਵਿੰਦਰ ਸਿੰਘ ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ): ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਵਲੋਂ ਅੱਜ ਸਥਾਨਕ ਖਾਲਸਾ ਗਰਲਜ ਕਾਲਜ ਵਿਖੇ 97ਵਾਂ ਖੂਨ ਦਾਨ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੀਸ਼ਦ ਦੇ ਸੀਨੀਅਰ ਆਗੂ ਹਰਵਿੰਦਰ ਸੂਦ ਜੌਲੀ ਨੇ ਦੱਸਿਆ ਕਿ ਇਹ…