ਸੀਨੀਅਰ ਕਾਂਗਰਸੀ ਆਗੂ ਜੈਲਦਾਰ ਚੈੜੀਆ ਦਾ ਹੋਇਆ ਸਸਕਾਰ
ਸੀਨੀਅਰ ਕਾਂਗਰਸੀ ਆਗੂ ਜੈਲਦਾਰ ਚੈੜੀਆ ਦਾ ਹੋਇਆ ਸਸਕਾਰ ਚੰਡੀਗੜ੍ਹ 17 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਦਿਨੀਂ ਕਾਂਗਰਸ ਪਾਰਟੀ ਦੇ ਜਿਲ੍ਹਾ ਰੂਪਨਗਰ ਦੇ ਮੌਜੂਦਾ ਪ੍ਰਧਾਨ ਅਤੇ ਪੀਆਰਟੀਸੀ ਪਟਿਆਲਾ ਦੇ ਸਾਬਕਾ ਚੇਅਰਮੈਨ ਜੈਲਦਾਰ ਸਤਵਿੰਦਰ ਸਿੰਘ ਚੈੜੀਆ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦੀ ਮੌਤ ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਦੌੜ ਗਈ…