ਪੀਸ ਆਨ ਅਰਥ ਨੇ ਕਰਾਇਆ ਅੰਤਰ ਰਾਸ਼ਟਰੀ ਸੈਮੀਨਾਰ
ਪੀਸ ਆਨ ਅਰਥ ਨੇ ਕਰਾਇਆ ਅੰਤਰ ਰਾਸ਼ਟਰੀ ਸੈਮੀਨਾਰ ‘ਘੱਟ ਗਿਣਤੀ ਸਮਾਜ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਧਾਨ ਮੰਤਰੀ ਨੂੰ ਮਿਲਾਂਗੇ’ ਡਾ. ਨਾਜ ਟੋਰਾਂਟੋ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 8 ਸਤੰਬਰ: ‘‘ਦੁਨੀਆ ਵਿੱਚ ਹਜ਼ਾਰਾਂ ਲੋਕ ਰਾਤ ਨੂੰ ਭੁੱਖੇ ਸੌਂਦੇ ਹਨ ਤੇ ਘੱਟ ਗਿਣਤੀ ਵਾਲੀ ਲੋਕਾਈ ਸੈਂਕੜੇ ਮਸਲਿਆਂ ਨਾਲ ਜੂਝ ਰਹੀ ਹੈ।‘‘ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ…