ਦਿ ਰੌਇਲ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਮੋਟਰ ਵਹੀਕਲ ਐਕਟ 2019 ਬਾਰੇ ਨੁੱਕੜ ਨਾਟਕ ਪੇਸ਼ ਕੀਤਾ
ਦਿ ਰੌਇਲ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਮੋਟਰ ਵਹੀਕਲ ਐਕਟ 2019 ਬਾਰੇ ਨੁੱਕੜ ਨਾਟਕ ਪੇਸ਼ ਕੀਤਾ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ) , 1ਸਤੰਬਰ: ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ, ਭੀਖੀ ਮਾਨਸਾ ਦੇ ਵਿਦਿਆਰਥੀਆਂ ਨੇ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਨੁੱਕੜ ਨਾਟਕ (ਸਟ੍ਰੀਟ ਪਲੇ) ਕੀਤਾ, ਜਿਸ ਵਿੱਚ ਮੋਟਰ ਵਹੀਕਲ ਐਕਟ 2019 ਦੇ ਮੁੱਖ…