ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ: ਡਾ. ਬਲਜੀਤ ਕੌਰ
ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ: ਡਾ. ਬਲਜੀਤ ਕੌਰ ਡਾ.ਬਲਜੀਤ ਕੌਰ ਦੇ ਹੁਕਮਾਂ ‘ਤੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਪੈਨਸ਼ਨਾਂ ਸਬੰਧੀ ਕੀਤਾ ਗਿਆ ਸੀ ਸਰਵੇ ਸੂਬਾ ਸਰਕਾਰ ਵੱਲੋਂ ਪੈਨਸ਼ਨ ਸਕੀਮ ਅਧੀਨ ਵਿੱਤੀ ਸਾਲ 2024-25 ਦੋਰਾਨ 5924.50 ਕਰੋੜ ਰੁਪਏ ਦੇ ਬਜਟ ਦਾ ਕੀਤਾ ਉਪਬੰਧ ਚੰਡੀਗੜ੍ਹ (ਸੁਰ…