Breaking
www.sursaanjh.com > ਚੰਡੀਗੜ੍ਹ/ਹਰਿਆਣਾ

ਮੁੱਲਾਂਪੁਰ ਦਾ ਕੁਸ਼ਤੀ ਦੰਗਲ 23 ਅਗਸਤ ਨੂੰ

ਮੁੱਲਾਂਪੁਰ ਦਾ ਕੁਸ਼ਤੀ ਦੰਗਲ 23 ਅਗਸਤ ਨੂੰ ਮਾਜਰੀ / ਮੁੱਲਾਂਪੁਰ ਗਰੀਬਦਾਸ, 19 ਅਗਸਤ  (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਹਰ ਸਾਲ ਦੀ ਤਰ੍ਹਾਂ ਗੁੱਗਾ ਮਾੜੀ ਦੇ ਮੇਲੇ ਮੌਕੇ ਕੁਸ਼ਤੀ ਦੰਗਲ 23 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਛਿੰਝ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਤੇ ਮਾਰਕੀਟ ਕਮੇਟੀ ਦੇ ਸਹਿਯੋਗ ਨਾਲ ਮੁੰਨਾ ਲਾਲ…

Read More

ਪੰਜਾਬੀ ਸਾਹਿਤ ਸਭਾ (ਰਜਿ) ਮੁਹਾਲੀ ਦੀ ਮਾਸਿਕ ਇਕੱਤਰਤਾ ਹੋਈ

ਪੰਜਾਬੀ ਸਾਹਿਤ ਸਭਾ (ਰਜਿ .) ਮੁਹਾਲੀ ਦੀ ਹੋਈ ਮਾਸਿਕ ਇਕੱਤਰਤਾ ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 19 ਅਗਸਤ: ਪੰਜਾਬੀ ਸਾਹਿਤ ਸਭਾ (ਰਜਿ .) ਮੁਹਾਲੀ ਦੀ ਅਗਸਤ ਮਹੀਨੇ ਦੀ ਮਹੀਨਾਵਾਰ ਇਕੱਤਰਤਾ ਡਾ.ਸ਼ਿੰਦਰਪਾਲ ਸਿੰਘ ਦੀ ਪ੍ਰਧਾਨਗੀ ਵਿਚ ਨਿਗਮ ਲਾਇਬ੍ਰੇਰੀ ਸੈਕਟਰ 69 ਮੁਹਾਲੀ ਵਿੱਚ ਹੋਈ। ਏਜੰਡੇ ਮੁਤਾਬਿਕ ਆਰੰਭ ਵਿੱਚ ਭਾਰਤ ਦੀ ਆਜ਼ਾਦੀ ਵਿਸ਼ੇ ਨਾਲ ਸੰਬੰਧਿਤ ਵਿਖਿਆਨ ਪ੍ਰੋ ਈਸ਼ਵਰ ਦਿਆਲ…

Read More

ਡਾ. ਸਤਿੰਦਰ ਕੌਰ ਕਾਹਲੋਂ ਤੇ ਗੁਰਬੀਰ ਸਿੰਘ ਸਰੌਦ ਨੂੰ ਮਿਲੇ ਅੰਮ੍ਰਿਤਾ ਪ੍ਰੀਤਮ ਤੇ ਡਾ. ਸੁਰਜੀਤ ਪਾਤਰ ਯਾਦਗਾਰੀ ਪੁਰਸਕਾਰ: ਅਜੈਬ ਸਿੰਘ ਚੱਠਾ

ਡਾ. ਸਤਿੰਦਰ ਕੌਰ ਕਾਹਲੋਂ ਤੇ ਗੁਰਬੀਰ ਸਿੰਘ ਸਰੌਦ ਨੂੰ ਮਿਲੇ ਅੰਮ੍ਰਿਤਾ ਪ੍ਰੀਤਮ ਤੇ ਡਾ. ਸੁਰਜੀਤ ਪਾਤਰ ਯਾਦਗਾਰੀ ਪੁਰਸਕਾਰ: ਅਜੈਬ ਸਿੰਘ ਚੱਠਾ ਦੋ ਰੋਜ਼ਾ ਕੈਨੇਡੀਅਨ ਸਾਊਥ ਏਸ਼ੀਅਨ ਲਿਟਰੇਰੀ ਫੈਸਟੀਵਲ ਸੰਪਨ ਹੋਇਆ ਨਵੇਂ ਸਾਲ ਵਿੱਚ ਵਿਦਿਅਕ ਤੇ ਸਾਹਿਤਕ ਵਰਕਸ਼ਾਪਾਂ ਲਾਈਆਂ ਜਾਣਗੀਆਂ: ਅਜੈਬ ਸਿੰਘ ਚੱਠਾ ਟੋਰਾਂਟੋ, (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 19 ਅਗਸਤ: ਟੈਗ ਟੀਵੀ ‘ਤੇ ਤਾਹਿਰ…

Read More

‘ਗੁਰਦਾਸ ਰਾਮ ਆਲਮ’ ਐਵਾਰਡ ਡਾ. ਸੁਰਜੀਤ ਜੱਜ ਤੇ ਸੁਰਿੰਦਰ ਰਾਮਪੁਰੀ ਨੂੰ ਪ੍ਰਦਾਨ

‘ਗੁਰਦਾਸ ਰਾਮ ਆਲਮ’ ਐਵਾਰਡ ਡਾ. ਸੁਰਜੀਤ ਜੱਜ ਤੇ ਸੁਰਿੰਦਰ ਰਾਮਪੁਰੀ ਨੂੰ ਪ੍ਰਦਾਨ ‘ਭਾਰਤੀ ਸੰਵਿਧਾਨ, ਮਨੁੱਖੀ ਅਧਿਕਾਰ ਅਤੇ ਫ਼ੌਜਦਾਰੀ ਕਾਨੂੰਨ’ ਤੇ ਭਾਸ਼ਣ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 19 ਅਗਸਤ: ਮਾਨਵਵਾਦੀ ਰਚਨਾ ਮੰਚ ਪੰਜਾਬ (ਰਜਿ.) ਵੱਲੋਂ ਅੱਜ ਦੇਸ਼ ਭਗਤ ਯਾਦਗਾਰੀ ਹਾਲ ਵਿਖੇ ਕਰਵਾਏ 22ਵੇਂ ਸਲਾਨਾ ਸਮਾਗਮ ਵਿਚ ਪੰਜਾਬੀ ਦੇ ਪ੍ਰਸਿੱਧ ਸ਼ਾਇਰ ਸੁਰਜੀਤ ਜੱਜ ਤੇ ਕਹਾਣੀਕਾਰ ਸੁਰਿੰਦਰ…

Read More

ਗੁੱਟ ਤੇਰੇ ਬੰਨ੍ਹਾਂ ਰੱਖੜੀ/ ਬਲਜਿੰਦਰ ਕੌਰ ਸ਼ੇਰਗਿੱਲ

ਮੋਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ) 19 ਅਗਸਤ: ਗੁੱਟ ਤੇਰੇ ਬੰਨ੍ਹਾਂ ਰੱਖੜੀ/ ਬਲਜਿੰਦਰ ਕੌਰ ਸ਼ੇਰਗਿੱਲ ਪੁਰਾਣੇ ਸਮੇਂ ਤੋਂ ਚੱਲਦਾ ਆ ਰਿਹਾ ਹੈ,  ਰੱਖੜੀ ਦਾ ਤਿਉਹਾਰ ਹੈ। ਰੱਖੜੀ ਭੈਣ ਭਰਾ ਦੇ ਪਿਆਰ ਦਾ ਤਿਉਹਾਰ ਹੈ। ਸਾਰੇ ਧਰਮਾਂ ਦੇ ਲੋਕ ਇਸ ਨੂੰ ਬੜੇ ਉਤਸ਼ਾਹ ਨਾਲ ਮਨਾਉਂਦੇ ਹਨ। ਇਹ ਤਿਉਹਾਰ ਅਗਸਤ ਮਹੀਨੇ ’ਚ ਆਉਂਦਾ ਹੈ। ਇਹ ਤਿਉਹਾਰ ਭੈਣ-ਭਰਾ…

Read More

ਜਸਵਿੰਦਰ ਸਿੰਘ ਕਾਈਨੌਰ ਵੱਲੋਂ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਦੀ ਅਨੁਵਾਦਤ ਪੁਸਤਕ ‘ਇੰਮੋਰਟਲ ਸਟੋਰੀਜ਼ ਆਫ ਸ਼ੇਰ-ਏ-ਪੰਜਾਬ’ ਲੋਕ ਅਰਪਣ

ਜਸਵਿੰਦਰ ਸਿੰਘ ਕਾਈਨੌਰ ਵੱਲੋਂ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਦੀ ਅਨੁਵਾਦਤ ਪੁਸਤਕ ‘ਇੰਮੋਰਟਲ ਸਟੋਰੀਜ਼ ਆਫ ਸ਼ੇਰ-ਏ-ਪੰਜਾਬ’ ਲੋਕ ਅਰਪਣ ਪ੍ਰਧਾਨਗੀ ਮੰਡਲ ਵਿੱਚ ਸ਼ਾਲਿ ਹੋਏ ਪ੍ਰੋ. ਡਾ. ਮੋਨਿਕਾ ਮੁਨਜਿਆਲ ਸਿੰਘ, ਚੇਅਰਪਰਸਨ, ਸੈਂਟਰ ਫਾਰ ਸੋਸ਼ਲ ਸਾਇੰਸ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ  ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਡਾ. ਅਵਤਾਰ ਸਿੰਘ ਪਤੰਗ, ਕ੍ਰਿਸ਼ਨ ਰਾਹੀ ਅਤੇ ਜਸਵਿੰਦਰ ਸਿੰਘ ਕਾਈਨੌਰ  ਹੋਏ ਸ਼ਾਮਿਲ ਖਰੜ (ਸੁਰ ਸਾਂਝ ਡਾਟ ਕਾਮ…

Read More

ਰੋਪੜ੍ਹ ਦੇ ਸਰਕਾਰੀ ਸੀਨੀਅਰ ਸਕੂਲ, ਡੱਲਾ ਅਤੇ ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ, ਬਹਿਰਾਮਪੁਰ ਬੇਟ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ/ ਸੋਮ ਨਾਥ ਭੱਟ

ਰੋਪੜ੍ਹ ਦੇ ਸਰਕਾਰੀ ਸੀਨੀਅਰ ਸਕੂਲ, ਡੱਲਾ ਅਤੇ ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ, ਬਹਿਰਾਮਪੁਰ ਬੇਟ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ/ ਸੋਮ ਨਾਥ ਭੱਟ ਚਮਕੌਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਗਸਤ: ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਰਮ ਸੇਵਾ ਵੈਲਫੇਅਰ ਸੁਸਾਇਟੀ (ਰਜਿ.) ਵੱਲੋਂ ਪੜ੍ਹਾਈ ਵਿੱਚ ਨਾਮਣਾ ਖੱਟਣ ਵਾਲ਼ੇ 15 ਵਿਦਿਆਰਥੀਆਂ ਦਾ…

Read More

ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਨਿਊ ਚੰਡੀਗੜ੍ਹ ਵਿਖੇ ਸੁਤੰਤਰਤਾ ਦਿਵਸ ਸਮਾਰੋਹ

ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਨਿਊ ਚੰਡੀਗੜ੍ਹ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਚੰਡੀਗੜ੍ਹ 17 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ (ਐਚ.ਬੀ.ਸੀ.ਐਚ.ਆਰ.ਸੀ.), ਨਿਊ ਪ੍ਰਧਾਨ ਚੰਡੀਗੜ੍ਹ ਨੇ 78ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ। ਇਸ ਸਮਾਗਮ ਦੀ ਸ਼ੁਰੂਆਤ ਸਟਾਫ਼ ਅਤੇ ਮਰੀਜ਼ਾਂ ਦੀ ਹਾਜ਼ਰੀ ਵਿੱਚ ਡਾਇਰੈਕਟਰ ਡਾ: ਅਸ਼ੀਸ਼ ਗੁਲੀਆ…

Read More

ਮੁੱਲਾਂਪੁਰ ਵਿਖੇ ਕੋਲਕਾਤਾ ਵਿਚ ਡਾਕਟਰ ਨਾਲ ਹੋਈ ਜ਼ਬਰ ਜਨਾਹ ਦੀ ਘਟਨਾ ਖਿਲਾਫ ਰੋਸ ਪ੍ਰਦਰਸਨ

ਮੁੱਲਾਂਪੁਰ ਵਿਖੇ ਕੋਲਕਾਤਾ ਵਿਚ ਡਾਕਟਰ ਨਾਲ ਹੋਈ ਜ਼ਬਰ ਜਨਾਹ ਦੀ ਘਟਨਾ ਖਿਲਾਫ ਰੋਸ ਪ੍ਰਦਰਸਨ ਚੰਡੀਗੜ੍ਹ 17 ਅਗਸਤ(ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿਛਲੇ ਦਿਨੀਂ ਕੋਲਕਾਤਾ ਵਿਚ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਇਕ ਡਾਕਟਰ ਦੀ ਜ਼ਬਰ ਜਨਾਹ ਤੋਂ ਬਾਅਦ ਹੱਤਿਆ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ, ਜਿਸ ਦਾ ਹਰ ਪਾਸੇ ਵਿਰੋਧ ਕੀਤਾ ਜਾ ਰਿਹਾ ਹੈ।…

Read More

अभिव्यक्ति की मासिक साहित्यिक गोष्ठी/ विजय कपूर

Chandigarh (sursaanjh.com bureau), 16 August: अभिव्यक्ति की मासिक साहित्यिक गोष्ठी/ विजय कपूर कवि अपने समय और समाज के प्रति कितना सचेत है, उसकी बेहतरीन झलक अभिव्यक्ति की मासिक गोष्ठी में देखने को मिली। सूक्ष्म संवेदनाओं का रचना संसार परिलक्षित हुआ। कविता और कहानी के माध्यम से जीवन की अनेक परतों से हो गुजरने का मौका…

Read More