‘ਉੱਚਾ ਦਰ ਬਾਬੇ ਨਾਨਕ ਦਾ’ ਅਦਾਰੇ ਨੂੰ ਚੰਡੀਗੜ੍ਹ ਤੋਂ ਯਾਤਰਾ ਬੱਸ ਲਗਾਉਣ ਦੀ ਮੰਗ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ ਜਾਰੀ ਇੱਕ ਪ੍ਰੈਸ ਨੋਟ ਵਿੱਚ ਵਿਸ਼ੇਸ਼ ਤੌਰ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਥਾਨਾਂ ਲਈ ਚਲਾਈਆਂ ਜਾ ਰਹੀਆਂ ਮੁਫਤ ਯਾਤਰਾ ਬੱਸਾਂ ਵਿਚੋਂ ਇੱਕ ਬੱਸ ਚੰਡੀਗੜ੍ਹ ਤੋਂ ‘ਉੱਚਾ ਦਰ ਬਾਬੇ ਨਾਨਕ ਦਾ’…