ਓ.ਟੀ.ਐਸ-3 ਦੀ ਸ਼ਾਨਦਾਰ ਸਫਲਤਾ; 137.66 ਕਰੋੜ ਰੁਪਏ ਦਾ ਕਰ ਮਾਲੀਆ ਹੋਇਆ ਇਕੱਤਰ: ਹਰਪਾਲ ਸਿੰਘ ਚੀਮਾ
ਓ.ਟੀ.ਐਸ-3 ਦੀ ਸ਼ਾਨਦਾਰ ਸਫਲਤਾ; 137.66 ਕਰੋੜ ਰੁਪਏ ਦਾ ਕਰ ਮਾਲੀਆ ਹੋਇਆ ਇਕੱਤਰ: ਹਰਪਾਲ ਸਿੰਘ ਚੀਮਾ ਬਾਕੀ ਰਹਿੰਦੇ 11,559 ਡੀਲਰਾਂ ਨੂੰ ਮੌਕਾ ਦੇਣ ਲਈ ਸਕੀਮ 16 ਅਗਸਤ ਤੱਕ ਵਧਾਈ ਗਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੁਲਾਈ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਯਕਮੁਸ਼ਤ…