30 ਮਈ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ’ਤੇ ਲਾਗੂ ਹੋ ਜਾਵੇਗੀ ਪਾਬੰਦੀ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ
30 ਮਈ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ’ਤੇ ਲਾਗੂ ਹੋ ਜਾਵੇਗੀ ਪਾਬੰਦੀ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਚੰਡੀਗੜ੍ਹ 26 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਚੋਣ ਕਮਿਸ਼ਨ ਵੱਲੋਂ ਮਤਦਾਨ ਮੁਕੰਮਲ ਹੋਣ ਲਈ ਨਿਰਧਾਰਿਤ ਸਮੇਂ (6 ਵਜੇ ਸ਼ਾਮ)…