ਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ
ਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਮਈ ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ), ਪੰਜਾਬ ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਸ੍ਰੀ ਵਰੁਣ ਰੂਜ਼ਮ ਦੇ…