ਪੰਜਾਬੀ ਲਿਖਾਰੀ ਸਭਾ ਕੁਰਾਲੀ ਦੀ ਮਾਸਿਕ ਮੀਟਿੰਗ ਹੋਈ
ਪੰਜਾਬੀ ਲਿਖਾਰੀ ਸਭਾ ਕੁਰਾਲੀ ਦੀ ਮਾਸਿਕ ਮੀਟਿੰਗ ਹੋਈ ਚੰਡੀਗੜ 30 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬੀ ਲਿਖਾਰੀ ਸਭਾ ਕੁਰਾਲੀ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਹਰਦੀਪ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਸਭਾ ਵਲੋਂ ਹਾਲ ਹੀ ਵਿੱਚ ਜੇ ਈ ਵਜੋੱ ਪ੍ਰਮੋਟ ਹੋਏ ਸਭਾ ਦੇ ਸਾਬਕਾ ਪ੍ਰਧਾਨ ਕੁਲਵੰਤ ਸਿੰਘ ਮਾਵੀ ਦਾ ਉਹਨਾਂ ਦੀਆਂ ਸਾਹਿਤਕ…