ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ ਵੋਟਿੰਗ : ਸਿਬਿਨ ਸੀ
ਲੋਕ ਸਭਾ ਚੋਣਾਂ 2024 ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ ਵੋਟਿੰਗ : ਸਿਬਿਨ ਸੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੂਨ: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਪਈਆਂ ਵੋਟਾਂ ਵਿੱਚ 62.80 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਜੂਨ ਨੂੰ ਦੇਰ ਰਾਤ…