ਸੁਖਚੈਨ ਖਹਿਰਾ ਨੂੰ ਅਹੁਦਾ ਸੰਭਾਲਣ ‘ਤੇ ਵਧਾਈ ਦਿੱਤੀ – ਮਲਕੀਅਤ ਸਿੰਘ ਔਜਲਾ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਨਵੰਬਰ: ਪੰਜਾਬ ਸਿਵਲ ਸਕੱਤਰੇਤ ਦੇ ਅਧਿਕਾਰੀ ਅਤੇ ਉੱਘੇ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਨਿਯੁਕਤੀ ਸਕੱਤਰੇਤ ਪ੍ਰਸ਼ਾਸ਼ਨ ਵੱਲੋਂ ਹੁਣ ਪ੍ਰਸ਼ਾਸ਼ਕੀ ਅਫਸਰ-2 ਵਜੋਂ ਕੀਤੀ ਗਈ ਹੈ, ਜਿਸ ਕਰਕੇ ਮੁਲਾਜ਼ਮਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸੁਖਚੈਨ ਖਹਿਰਾ ਵੱਲੋਂ ਪੰਜਾਬ ਸਿਵਲ ਸਕੱਤਰੇਤ-2 ਵਿੱਚ ਆਪਣਾ ਅਹੁਦਾ ਸੰਭਾਲ ਲਿਆ ਗਿਆ…