www.sursaanjh.com > ਚੰਡੀਗੜ੍ਹ/ਹਰਿਆਣਾ

ਪਰਸਨਲ ਸਟਾਫ ਐਸੋਸੀਏਸ਼ਨ ਨੇ ਪ੍ਰਬੰਧਕੀ ਸਕੱਤਰ ਨਾਲ ਕੀਤੀ ਸਵਾਗਤੀ ਮੁਲਾਕਾਤ – ਮਲਕੀਅਤ ਸਿੰਘ ਔਜਲਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਾਰਚ: ਪੰਜਾਬ ਸਿਵਲ ਸਕੱਤਰੇਤ ਪਰਸਨਲ ਸਟਾਫ ਐਸੋਸੀਏਸ਼ਨ ਵੱਲੋਂ ਅੱਜ ਸ਼੍ਰੀ ਕਮਲ ਕਿਸ਼ੋਰ ਯਾਦਵ, ਆਈ.ਏ.ਐਸ., ਪ੍ਰਬੰਧਕੀ ਸਕੱਤਰ, ਆਮ ਰਾਜ ਪ੍ਰਬੰਧ ਵਿਭਾਗ ਨੂੰ ਨਵਾਂ ਅਹੁਦਾ ਸੰਭਾਲਣ ਉਪਰੰਤ ਮਿਲ ਕੇ ਵਧਾਈ ਦਿੱਤੀ।  ਇਸ ਮੌਕੇ ਐਸੋਸੀਏਸ਼ਨ ਵੱਲੋਂ ਸ਼੍ਰੀ ਯਾਦਵ ਦਾ ਫੁੱਲਾਂ ਦੇ ਗੁਲਦਸਤੇ ਨਾਲ ਨਿੱਘਾ ਸਵਾਗਤ ਕੀਤਾ ਗਿਆ। ਐਸੋਸੀਏਸ਼ਨ ਦੇ ਵਫਦ ਨੇ…

Read Full News

ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਾਰਚ: ਕਾਂਗਰਸ ਪਾਰਟੀ ਦੇ ਮੈਂਬਰ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਗਈ ਕਿ ਇੱਕ ਹਜ਼ਾਰ ਰੁਪਏ ਪਿੱਛੇ ਗਿੱਧਾ ਪਾਉਣ ਵਾਲੀਆਂ ਬੀਬੀਆਂ ਕਿੱਥੋਂ ਜੰਮ ਲੈਣਗੀਆਂ ਸੂਰਮੇ। ਅੱਜ ਅੱਜ ਪੰਜਾਬ ਵਿਧਾਨ ਸਭਾ ‘ਚ ਇਸ ਪੋਸਟ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਜਿਸ ਲਈ ਮਹਿਲਾ ਵਿਧਾਇਕ ਸਰਵਜੀਤ…

Read Full News

ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ

ਅੰਤਰਰਾਸ਼ਟਰੀ ਆਰਬਿਟਰੇਸ਼ਨ, ਸਰਹੱਦ ਪਾਰ ਦੇ ਵਪਾਰ ਸਬੰਧੀ ਵਿਵਾਦ, ਬੁਨਿਆਦੀ ਢਾਂਚਾ ਆਰਬਿਟਰੇਸ਼ਨ, ਅਤੇ ਕਾਰਪੋਰੇਟ ਗਵਰਨੈਂਸ ਵਿੱਚ ਈਐਸਜੀ ਢਾਂਚੇ ਦੀ ਵੱਧ ਰਹੀ ਭੂਮਿਕਾ ‘ਤੇ ਕੀਤਾ ਵਿਚਾਰ-ਵਟਾਂਦਰੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਾਰਚ: ਚੰਡੀਗੜ੍ਹ ਵਿੱਚ ਭਾਰਤ ਅੰਤਰਰਾਸ਼ਟਰੀ ਵਿਵਾਦ ਹਫ਼ਤੇ ਦੇ ਚੌਥੇ ਦਿਨ ਅੰਤਰਰਾਸ਼ਟਰੀ ਆਰਬਿਟਰੇਸ਼ਨ, ਸਰਹੱਦ ਪਾਰ ਦੇ ਵਪਾਰ ਸਬੰਧੀ ਵਿਵਾਦ, ਬੁਨਿਆਦੀ ਢਾਂਚਾ ਆਰਬਿਟਰੇਸ਼ਨ ਅਤੇ ਕਾਰਪੋਰੇਟ ਗਵਰਨੈਂਸ…

Read Full News

ਕਿਸਾਨੀ ਖੇਤਰ ਲਈ ਘੱਟ ਬਜਟ ਅਤੇ ਖੇਤੀ ਨੀਤੀ ਵਿੱਚ ਦੇਰੀ ‘ਤੇ ਰਾਣਾ ਗੁਰਜੀਤ ਸਿੰਘ ਦੀ ਚਿੰਤਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਾਰਚ: ਪੰਜਾਬ ਵਿਧਾਨ ਸਭਾ ਵਿੱਚ ਰਾਜ ਦੇ ਬਜਟ ’ਤੇ ਚੱਲ ਰਹੀ ਚਰਚਾ ਦੌਰਾਨ ਕਪੂਰਥਲਾ ਤੋਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਵਿੱਤੀ ਵਰ੍ਹੇ 2026-27 ਲਈ ਰਾਜ ਸਰਕਾਰ ਵੱਲੋਂ ਖੇਤੀਬਾੜੀ ਖੇਤਰ ਲਈ ਰੱਖੇ ਗਏ ਕੇਵਲ ₹15,377 ਕਰੋੜ ਦੇ ਬਜਟ ਪ੍ਰਬੰਧ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਰਾਣਾ ਗੁਰਜੀਤ ਸਿੰਘ…

Read Full News

ਕੌਮਾਂਤਰੀ ਔਰਤ ਦਿਹਾੜੇ ਮੌਕੇ ਕਮੇਟੀ ਵੱਲੋਂ ਸਮਾਗਮ ਕੁੜੀਓ ਭਰੋ ਅੰਬਰ ਵੱਲ ਪਰਵਾਜ਼: ਬਲਜੀਤ ਕੌਰ ਬੱਲ

ਫ਼ਿਲਮ ਸ਼ੋਅ ਅਤੇ ‘ਮੋਇਆ ਦੇ ਖ਼ਤ’ ਨਾਟਕੀ ਝਲਕ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਾਰਚ: ਕੌਮਾਂਤਰੀ ਔਰਤ ਦਿਹਾੜੇ ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਕੀਤਾ ਸਮਾਗਮ ਲੋਕ ਮਨਾਂ ਉਪਰ ਅਮਿੱਟ ਛਾਪ ਛੱਡ ਗਿਆ। ਗੰਧਰਵ ਸੈਨ ਕੋਛੜ ਯਾਦਗਾਰੀ ਥੀਏਟਰ ਵਿੱਚ ਹੋਏ ਸਮਾਗਮ ਦਾ ਆਗਾਜ਼ ਪੰਜਾਬ ਦੇ ਜਾਣੇ-ਪਹਿਚਾਣੇ ਕਵੀ ਸੁਰਿੰਦਰ ਰਾਮਪੁਰੀ ਦੀ ਨਵ-ਰਚਨਾ ‘ਅੱਖਾਂ ਵਿੱਚ ਜੰਮੀ…

Read Full News

“ਜੱਜ: ਵਰਤਮਾਨ ਅਤੇ ਭਵਿੱਖ” ਵਿਸ਼ੇ ‘ਤੇ ਪੈਨਲ ਚਰਚਾ ਹੋਈ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 09 ਮਾਰਚ: ਚੰਡੀਗੜ੍ਹ ਇੰਟਰਨੈਸ਼ਨਲ ਆਰਬਿਟਰੇਸ਼ਨ ਸੈਂਟਰ ਵਿਖੇ ਚੱਲ ਰਹੇ ਇੰਟਰਨੈਸ਼ਨਲ ਡਿਸਪਿਊਟਸ ਵੀਕ 2026 ਦੌਰਾਨ “ਜੱਜ: ਵਰਤਮਾਨ ਅਤੇ ਭਵਿੱਖ” ਵਿਸ਼ੇ ‘ਤੇ ਇੱਕ ਪੈਨਲ ਚਰਚਾ ਕਰਵਾਈ ਗਈ, ਜਿਸ ਦੌਰਾਨ ਨਿਆਂਪਾਲਿਕਾ ਦੇ ਮੈਂਬਰਾਂ ਨੇ ਡਿਜੀਟਲਾਈਜ਼ੇਸ਼ਨ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਯੁੱਗ ਵਿੱਚ ਅਦਾਲਤਾਂ ਦੀ ਵੱਧ ਰਹੀ ਭੂਮਿਕਾ ‘ਤੇ ਵਿਚਾਰ ਕੀਤਾ। ਸੈਸ਼ਨ ਦਾ ਸੰਚਾਲਨ…

Read Full News

ਸਿੱਖਿਆ ਦੇ ਨਵੇਂ ਦਿਸ਼ਾ-ਦ੍ਰਿਸ਼ਟੀ ‘ਤੇ ਮਹੱਤਵਪੂਰਨ ਵਿਚਾਰ-ਵਟਾਂਦਰਾ : ਹਰਮੀਤ ਸਿੰਘ ਕਾਲਕਾ ਨੇ ਅਮਰਦੀਪ ਸਿੰਘ ਹਰੀ ਅਤੇ ਟੀਮ ਨਾਲ ਮੀਟਿੰਗ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਾਰਚ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਅੱਜ ਇਥੇ ਅਮਰਦੀਪ ਸਿੰਘ ਹਰੀ ਅਤੇ ਉਨ੍ਹਾਂ ਦੀ ਟੀਮ ਨਾਲ ਇਕ  ਸਾਰਥਕ ਮੁਲਾਕਾਤ ਹੋਈ। ਇਸ ਮੀਟਿੰਗ ਦੌਰਾਨ ਸਿੱਖਿਆ ਦੇ ਬਦਲਦੇ ਪਰਿਦ੍ਰਿਸ਼, ਨਵੀਂ ਸੋਚ ਅਤੇ ਵਿਦਿਆਰਥੀਆਂ ਦੇ ਵਿਕਾਸ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਰਦਾਰ…

Read Full News

ਗੁਰਦਾਸਪੁਰ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਰਣਜੀਤ ਸਿੰਘ ਲਈ ਇਨਸਾਫ਼ ਦੀ ਲੜਾਈ ਜਾਰੀ ਰਹੇਗੀ : ਬੀਬੀ ਜਸਮੀਤ ਕੌਰ ਛੀਨਾ

ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਕੇ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਾਰਚ: ਮਿਸਲ ਸਤਲੁਜ ਵੱਲੋਂ ਬੀਬੀ ਜਸਮੀਤ ਕੌਰ ਛੀਨਾ ਅਤੇ ਹੁਸਨਦੀਪ ਸਿੰਘ ਨੇ ਗੁਰਦਾਸਪੁਰ ਪੁਲਿਸ ਦੇ ਕਥਿਤ ਮੁਕਾਬਲੇ ਵਿੱਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਹਾਜ਼ਰੀ ਭਰੀ। ਪਿੰਡ ਆਦੀਆਂ ਵਿੱਚ ਹੋਏ ਅੰਤਿਮ ਸੰਸਕਾਰ…

Read Full News

ਪੂਰਾ ਪੰਜਾਬ ਲਹਿਰ ਨੂੰ ਮਾਲਵਾ ਵਿੱਚ ਮਿਲ ਰਿਹਾ ਵੱਡਾ ਹੁੰਗਾਰਾ: ਅਜੇਪਾਲ ਸਿੰਘ ਬਰਾੜ

ਗੁਰਦੁਆਰਾ ਜ਼ਾਮਨੀ ਸਾਹਿਬ ਵਿਖੇ ਲਗਾਏ ਕੈਂਪ ਦੌਰਾਨ ਜਨਤਕ ਦਸਤਖ਼ਤ ਪਟੀਸ਼ਨ ਨੂੰ ਮਿਲਿਆ ਭਰਪੂਰ ਸਮਰਥਨ : ਦਵਿੰਦਰ ਸਿੰਘ ਸੇਖੋਂ ਫਿਰੋਜ਼ਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਾਰਚ: ਅਜੇਪਾਲ ਸਿੰਘ ਬਰਾੜ, ਪ੍ਰਧਾਨ ਮਿਸਲ ਸਤਲੁਜ (ਇੱਕ ਸਮਾਜਿਕ ਤੇ ਰਾਜਨੀਤਿਕ ਜਥੇਬੰਦੀ ਜੋ ਪੰਜਾਬ ਕੇਂਦਰਿਤ ਰਾਜਨੀਤੀ ਖੜ੍ਹੀ ਕਰਨ ਲਈ ਵਚਨਬੱਧ ਹੈ) ਵੱਲੋਂ ਸ਼ੁਰੂ ਕੀਤੀ ਗਈ “ਪੂਰਾ ਪੰਜਾਬ ਲਹਿਰ” ਤਹਿਤ ਪੰਜਾਬ…

Read Full News

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਕੀਤਾ ਵਿਸ਼ੇਸ਼ ਵਾਰਤਾਲਾਪ ਸਮਾਗਮ 

ਔਰਤਾਂ ਨੂੰ ਪੇਸ਼ ਸਮਾਜਿਕ ਚੁਣੌਤੀਆਂ ਬਾਰੇ ਹੋਈਆਂ ਸੰਜੀਦਾ ਗੱਲਾਂ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਅੱਜ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਰਚਾਇਆ, ਜਿਸ ਵਿੱਚ ਸਮਾਜਿਕ ਚੁਣੌਤੀਆਂ ਨਾਲ ਨਜਿੱਠਦਿਆਂ ਆਪੋ ਆਪਣੀ ਕਹਾਣੀ ਸੁਣਾ ਕੇ ਇੱਕ ਸਾਰਥਕ…

Read Full News