ਹਲਕੇ ਦੇ ਪਿੰਡ ਕਰੋਰਾ ਦੀਆਂ ਔਰਤਾਂ ਨੇ ਕੀਤਾ ਚੋਣਾਂ ਦਾ ਬਾਈਕਾਟ
ਹਲਕੇ ਦੇ ਪਿੰਡ ਕਰੋਰਾ ਦੀਆਂ ਔਰਤਾਂ ਨੇ ਕੀਤਾ ਚੋਣਾਂ ਦਾ ਬਾਈਕਾਟ ਚੰਡੀਗੜ੍ਹ 25 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੇ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਟਾਂਡਾ ਕਰੋਰਾ ਵੱਲੋਂ ਲੋਕ ਸਭਾ ਚੋਣਾਂ ਦਾ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪਿੰਡ ਦੀਆਂ ਔਰਤਾਂ ਅੱਗੇ ਆਈਆਂ ਹਨ। ਪਿੰਡ…