10000 ਰੁਪਏ ਦੀ ਰਿਸ਼ਵਤ ਲੈਂਦਾ ਐਸਡੀਐਮ ਦਾ ਸਟੈਨੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ
10000 ਰੁਪਏ ਦੀ ਰਿਸ਼ਵਤ ਲੈਂਦਾ ਐਸਡੀਐਮ ਦਾ ਸਟੈਨੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਐਸ.ਡੀ.ਐਮ ਫਿਰੋਜ਼ਪੁਰ ਨਾਲ ਤਾਇਨਾਤ ਸਟੈਨੋ ਗੁਰਮੀਤ ਸਿੰਘ ਵਾਸੀ ਪਿੰਡ ਹਸਨ ਢੱਟ, ਜ਼ਿਲ੍ਹਾ ਫਿਰੋਜ਼ਪੁਰ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ…