ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਜੰਗਲਾਤ ਦਫ਼ਤਰ ਖਾਸਾ, ਅੰਮ੍ਰਿਤਸਰ ਵਿਖੇ ਬੇਲਦਾਰ ਵਜੋਂ ਤਾਇਨਾਤ ਨਿਰਮਲ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ…