ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ
ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਲਾਈਵ ਸੈਸ਼ਨ ਦੌਰਾਨ ਚੋਣਾਂ ਸਬੰਧੀ ਸਾਰੇ ਸਵਾਲਾਂ ਦੇ ਜਵਾਬ ਦੇਣ ਦੇ ਨਾਲ-ਨਾਲ ਵੋਟਰਾਂ ਤੋਂ ਲਏ ਜਾਣਗੇ ਸੁਝਾਅ ਅਤੇ ਫੀਡਬੈਕ: ਮੁੱਖ ਚੋਣ ਅਧਿਕਾਰੀ ਲੋਕਾਂ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ ‘ਟਾਕ ਟੂ…