30 ਮਾਰਚ 2010 ਨੂੰ ਸਦੀਵੀ ਅਲਵਿਦਾ ਕਹਿ ਗਿਆ ਡਾ. ਜਗਤਾਰ ਯਾਦ ਆਇਆ/ ਗੁਰਭਜਨ ਸਿੰਘ ਗਿੱਲ (ਪ੍ਰੋ.)
ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 3 ਅਪਰੈਲ: 30 ਮਾਰਚ 2010 ਨੂੰ ਸਦੀਵੀ ਅਲਵਿਦਾ ਕਹਿ ਗਿਆ ਡਾ. ਜਗਤਾਰ ਯਾਦ ਆਇਆ/ ਗੁਰਭਜਨ ਸਿੰਘ ਗਿੱਲ (ਪ੍ਰੋ.) ਬਲਦੇ ਬਿਰਖ ਦੀ ਛਾਂ ਵਰਗਾ ਸੀ ਡਾ.ਜਗਤਾਰ ਬਲਦੇ ਬਿਰਖ ਦੀ ਛਾਂ ਜਿਹਾ ਸੀ, ਪੰਜਾਬੀ ਸ਼ਾਇਰ ਡਾ. ਜਗਤਾਰ। ਜੜ੍ਹਾਂ ਸਲਾਮਤ, ਚਾਰ-ਚੁਫੇਰੇ ਫੈਲਿਆ, ਪਰ ਹਰ ਪਲ ਬੇਚੈਨ। ਉਸਦੇ ਟਾਹਣਾਂ ਨਾਲ ਹਿੰਮਤੀ ਬੰਦਾ ਹੀ…