ਸੂਬੇ ‘ਚ ਪ੍ਰਫੁੱਲਿਤ ਹੋ ਰਹੇ ਫ਼ੂਡ ਪ੍ਰੋਸੈਸਿੰਗ ਸੈਕਟਰ ‘ਚ ਘਰੇਲੂ ਅਤੇ ਕੌਮਾਂਤਰੀ ਨਿਵੇਸ਼ਕਾਂ ਲਈ ਸਿਰਜਿਆ ਜਾ ਰਿਹੈ ਅਨੁਕੂਲ ਮਾਹੌਲ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ, ਨਿਵੇਸ਼ ਲਈ ਸੱਦਾ ਸੂਬੇ ਦੇ ਚਿੱਲੀ ਪੇਸਟ, ਟਮਾਟਰ ਉਤਪਾਦਾਂ, ਆਰਗੈਨਿਕ ਬਾਸਮਤੀ ਚੌਲ ਨੇ ਆਲਮੀ ਨਿਵੇਸ਼ਕਾਂ ਦਾ ਧਿਆਨ ਖਿੱਚਿਆ ਸੂਬੇ ‘ਚ ਪ੍ਰਫੁੱਲਿਤ ਹੋ ਰਹੇ ਫ਼ੂਡ ਪ੍ਰੋਸੈਸਿੰਗ ਸੈਕਟਰ ‘ਚ ਘਰੇਲੂ ਅਤੇ ਕੌਮਾਂਤਰੀ ਨਿਵੇਸ਼ਕਾਂ ਲਈ ਸਿਰਜਿਆ ਜਾ ਰਿਹੈ ਅਨੁਕੂਲ ਮਾਹੌਲ: ਗੁਰਮੀਤ ਸਿੰਘ ਖੁੱਡੀਆਂ …