ਪੰਜਾਬੀ ਭਾਸ਼ਾ ਨੂੰ ਸਮੇਂ ਦੇ ਹਾਣ ਲਈ ਬਣਾਉਣ ਵਾਸਤੇ ਸੰਸਥਾਵਾਂ ਸਿਰ ਜੋੜਨ – ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ
ਪੰਜਾਬੀ ਭਾਸ਼ਾ ਨੂੰ ਸਮੇਂ ਦੇ ਹਾਣ ਲਈ ਬਣਾਉਣ ਵਾਸਤੇ ਸੰਸਥਾਵਾਂ ਸਿਰ ਜੋੜਨ – ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 22 ਫਰਵਰੀ: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਬੀਤੀ ਸ਼ਾਮ ਹੋਰ ਪ੍ਰਮੁੱਖ ਲੇਖਕਾਂ , ਯੂਨੀਵਰਸਿਟੀਆਂ ਦੇ ਸੀਨੀਅਰ ਅਧਿਆਪਕਾਂ ਤੇ ਸਾਹਿੱਤ ਪ੍ਰੇਮੀਆਂ ਸਮੇਤ ਕੌਮਾਂਤਰੀ ਮਾਤ ਭਾਸ਼ਾ ਦਿਵਸ…