ਸਾਹਿਤਕ ਸੱਥ ਖਰੜ ਵੱਲੋਂ ਕਹਾਣੀਕਾਰ ਸੁਖਜੀਤ ਨੂੰ ਸ਼ਰਧਾਂਜਲੀ ਉਪਰੰਤ ਕਵੀ ਦਰਬਾਰ
ਸਾਹਿਤਕ ਸੱਥ ਖਰੜ ਵੱਲੋਂ ਕਹਾਣੀਕਾਰ ਸੁਖਜੀਤ ਨੂੰ ਸ਼ਰਧਾਂਜਲੀ ਉਪਰੰਤ ਕਵੀ ਦਰਬਾਰ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਸਾਹਿਤਕ ਸੱਥ ਖਰੜ ਦੀ ਮਹੀਨਾਵਾਰ ਇਕੱਤਰਤਾ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈl ਇਸ ਮੀਟਿੰਗ ਦੀ ਪ੍ਰਧਾਨਗੀ ਮੰਡਲ ’ਚ ਅਮਰਜੀਤ ਕੌਰ ਮੋਰਿੰਡਾ, ਜਸਵਿੰਦਰ ਸਿੰਘ ਕਾਈਨੌਰ ਅਤੇ ਸਰੂਪ ਸਿਆਲਵੀ ਸ਼ਾਮਿਲ ਹੋਏl ਮੀਟਿੰਗ ਦੀ ਸ਼ੁਰੂਆਤ ’ਚ ਨਾਮਵਰ ਕਹਾਣੀਕਾਰ…