Breaking
www.sursaanjh.com > ਚੰਡੀਗੜ੍ਹ/ਹਰਿਆਣਾ

ਮਿਹਨਤੀ ਵਿਦਿਆਰਥੀਆਂ ਨੂੰ ਐਸ ਓ ਆਈ ਵਿੱਚ ਦਿੱਤੇ ਜਾ ਰਹੇ ਨੇ ਵੱਡੇ ਮਾਣ – ਰਾਜੂ ਖੰਨਾ

ਮਿਹਨਤੀ ਵਿਦਿਆਰਥੀਆਂ ਨੂੰ ਐਸ ਓ ਆਈ ਵਿੱਚ ਦਿੱਤੇ ਜਾ ਰਹੇ ਨੇ ਵੱਡੇ ਮਾਣ – ਰਾਜੂ ਖੰਨਾ ਮਾਲਵਾ ਜੋਨ 3 ਦੇ ਪ੍ਰਧਾਨ ਗੁਰਕੀਰਤ  ਸਲਾਣਾ ਦਾ ਕੀਤਾ ਵਿਸ਼ੇਸ਼ ਸਨਮਾਨ ਅਮਲੋਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐਸ ਓ ਆਈ ਵਿੱਚ ਮਿਹਨਤੀ ਵਿਦਿਆਰਥੀਆਂ ਨੂੰ ਜੱਥੇਬੰਦੀ ਵਿੱਚ ਵੱਡ ਅਹੁਦੇ ਦੇ ਕੇ ਮਾਣ…

Read Full News

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਪ੍ਰੈਲ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ…

Read Full News

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…

Read Full News

ਤੂੰ ਹੀ ਤੂੰ, ਤੂੰ ਹੀ ਤੂੰ/ ਰਮਿੰਦਰ ਰੰਮੀ

ਤੂੰ ਹੀ ਤੂੰ, ਤੂੰ ਹੀ ਤੂੰ/ ਰਮਿੰਦਰ ਰੰਮੀ ਤੂੰ ਹੀ ਤੂੰ, ਤੂੰ ਹੀ ਤੂੰ।    ਜਿੱਧਰ ਦੇਖਾਂ ਤੂੰ ਹੀ ਤੂੰ ।       ਤੂੰ ਹੀ ਤੂੰ, ਤੂੰ ਹੀ ਤੂੰ ।   ਮੇਰੀ ਰੂਹ ਵਿੱਚ ਤੂੰ ਮੇਰੀ ਧੜਕਣ ਵਿੱਚ ਤੂੰ ਮੇਰੇ ਗੀਤਾਂ ਵਿੱਚ ਤੂੰ ਮੇਰੀਆਂ ਨਜ਼ਮਾਂ ਵਿੱਚ ਤੂੰ। ਤੂੰ ਹੀ ਤੂੰ , ਤੂੰ ਹੀ ਤੂੰ…

Read Full News

ਚੀਫ਼ ਫਾਰਮਾਸਿਸਟ ਕੁਲਦੀਪ ਕੌਰ ਦਾ ਦੇਹਾਂਤ

ਚੀਫ਼ ਫਾਰਮਾਸਿਸਟ ਕੁਲਦੀਪ ਕੌਰ ਦਾ ਦੇਹਾਂਤ ਚੰਡੀਗੜ੍ਹ 25 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਰਿਟਾਇਰਡ ਐਸਡੀਓ ਤੇ ਸਮਾਜ ਸੇਵੀ ਹਰਜੀਤ ਸਿੰਘ ਦੇ ਪਰਿਵਾਰ ਨੂੰ ਉਦੋਂ ਵੱਡਾ ਸਦਮਾ ਲੱਗਿਆ, ਜਦੋਂ ਉਹਨਾਂ ਦੇ ਧਰਮ ਪਤਨੀ ਚੀਫ਼ ਫਾਰਮਾਸਿਸਟ ਕੁਲਦੀਪ ਕੌਰ (57) ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਚੀਫ਼ ਫਾਰਮਾਸਿਸਟ ਕੁਲਦੀਪ ਕੌਰ ਇਕ ਬਿਮਾਰੀ ਤੋਂ ਪੀੜਤ ਸਨ।…

Read Full News

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ਕਿਸਾਨਾਂ ਪ੍ਰਤੀ ਫਸਲ ਦੀ  ਨਿਰਵਿਘਨ ਖਰੀਦ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਗਿਰੀਸ਼ ਦਿਆਲਨ, ਐਮ.ਡੀ. ਮਾਰਕਫੈੱਡ ਨੇ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ…

Read Full News

ਬਲਜਿੰਦਰ ਕੌਰ ਸ਼ੇਰਗਿੱਲ ਦੇ ਬਾਲ ਕਾਵਿ-ਸੰਗ੍ਰਹਿ ‘ਸੋਚ ਤੋਂ ਸੱਚ ਤੱਕ‘ ਦੇਵੇਗੀ ਬੱਚਿਆਂ ਨੂੰ ਸੇਧ-ਜਸਵਿੰਦਰ ਸਿੰਘ ਕਾਈਨੌਰ

ਪੁਸਤਕ ਰਿਵਿਊ ਬਲਜਿੰਦਰ ਕੌਰ ਸ਼ੇਰਗਿੱਲ ਦੇ ਬਾਲ ਕਾਵਿ-ਸੰਗ੍ਰਹਿ ‘ਸੋਚ ਤੋਂ ਸੱਚ ਤੱਕ‘ ਦੇਵੇਗੀ ਬੱਚਿਆਂ ਨੂੰ ਸੇਧ – ਜਸਵਿੰਦਰ ਸਿੰਘ ਕਾਈਨੌਰ ਅਜੋਕਾ ਵਿਦਿਆਰਥੀ ਇਕ ਸਮਾਜਿਕ ਪ੍ਰਾਣੀ ਹੋਣ ਦੇ ਨਾਲ ਸਮਾਜ ਦਾ ਭਵਿੱਖ ਵੀ ਹੈ। ਉਸ ਨੇ ਹੀ ਵੱਡੇ ਹੋ ਕੇ ਸਮਾਜ ਦੀ ਵਾਗਡੋਰ ਸੰਭਾਲਣੀ ਹੈ। ਇਸ ਲਈ ਬੱਚੇ ਦੀ ਜੀਵਨ ਉਸਾਰੀ ਵਿਚ ਕਈ ਹੋਰਨਾਂ ਖਾਸ ਗੱਲਾਂ…

Read Full News

ਸੁਖਬੀਰ ਸਿੰਘ ਬਾਦਲ ਨੇ ਹਲਕਾ ਅਮਲੋਹ ਦੇ ਆਗੂਆਂ ਦੀ ਮਿਹਨਤ ਨੂੰ ਦੇਖਦੇ ਹੋਏ ਵੱਡਾ ਮਾਣ ਦਿੱਤਾ – ਰਾਜੂ ਖੰਨਾ, ਸ਼ਰਨਜੀਤ ਚਨਾਰਥਲ

ਸੁਖਬੀਰ ਸਿੰਘ ਬਾਦਲ ਨੇ ਹਲਕਾ ਅਮਲੋਹ ਦੇ ਆਗੂਆਂ ਦੀ ਮਿਹਨਤ ਨੂੰ ਦੇਖਦੇ ਹੋਏ ਵੱਡਾ ਮਾਣ ਦਿੱਤਾ – ਰਾਜੂ ਖੰਨਾ, ਸ਼ਰਨਜੀਤ ਚਨਾਰਥਲ ਸੂਬਾ ਪੱਧਰੀ ਨਵਨਿਯੁਕਤ ਅਹੁਦੇਦਾਰਾਂ ਦਾ ਪਾਰਟੀ ਦਫ਼ਤਰ ਅਮਲੋਹ ਵਿਖੇ ਕੀਤਾ ਵਿਸ਼ੇਸ਼ ਸਨਮਾਨ ਅਮਲੋਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਅਮਲੋਹ ਦੇ ਵਰਕਰਾਂ ਤੇ…

Read Full News

ਸਰਕਾਰੀ ਹਾਈ ਸਕੂਲ ਬੂਥਗੜ੍ਹ ਦਾ ਨਤੀਜਾ ਰਿਹਾ ਸ਼ਾਨਦਾਰ

ਸਰਕਾਰੀ ਹਾਈ ਸਕੂਲ ਬੂਥਗੜ੍ਹ ਦਾ ਨਤੀਜਾ ਰਿਹਾ ਸ਼ਾਨਦਾਰ ਚੰਡੀਗੜ 24 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਦਸਵੀਂ ਦੇ ਨਤੀਜੇ ਵਿੱਚ ਬਲਾਕ ਮਾਜਰੀ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਬੂਥਗੜ੍ਹ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ ਹੈ। ਸਕੂਲ ਦੀ ਮੁੱਖ ਅਧਿਆਪਕਾ ਰਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ ਮੁਹਾਲੀ ਸਤਨਾਮ…

Read Full News

ਡਮਰੂ ਤੇ ਪੈੱਨ/ ਜੈ ਸਿੰਘ ਛਿੱਬਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਪਰੈਲ: ਕਹਾਣੀ  ਡਮਰੂ ਤੇ ਪੈੱਨ/ ਜੈ ਸਿੰਘ ਛਿੱਬਰ ਉਦੋਂ ਉਹ 14 ਕੁ ਸਾਲਾਂ ਦਾ ਸੀ। ਅੱਠਵੀਂ ਬੋਰਡ ਦਾ ਇਮਤਿਹਾਨ ਦੇਣ ਤੋਂ ਬਾਅਦ ਪੜ੍ਹਾਈ ਤੋਂ ਵਿਹਲਾ ਹੋ ਗਿਆ। ਬੋਰਡ ਦਾ ਨਤੀਜਾ ਕੁਝ ਮਹੀਨਿਆਂ ਬਾਅਦ ਆਉਣਾ ਸੀ। ਸਾਰੇ ਆੜੀ ਨਵੇਂ ਨਵੇਂ ਕੱਪੜੇ ਪਾ ਆਪਣੇ ਆਪਣੇ ਨਾਨਕਿਆਂ ਅਤੇ ਭੂਆ ਦੇ ਘਰੀਂ…

Read Full News