ਗੁਰੂ ਗੋਬਿੰਦ ਸਿੰਘ ਜੀ ਨੂੰ ਚਿਤਵਦਿਆਂ/ ਗੁਰਭਜਨ ਗਿੱਲ
ਗੀਤ ਗੁਰੂ ਗੋਬਿੰਦ ਸਿੰਘ ਜੀ ਨੂੰ ਚਿਤਵਦਿਆਂ/ ਗੁਰਭਜਨ ਗਿੱਲ ਕੱਢ ਕੇ ਮਿਆਨ ਵਿਚੋਂ ਗੁਰੂ ਕਿਰਪਾਨ ਕਿਹਾ, ਸਿੱਖੀ ਵਾਲਾ ਮਹਿਲ ਹੈ ਬਣਾਉਣਾ। ਬੰਦਿਆਂ ਚੋਂ ਖੋਟ ਕੱਢ ਕੇ, ਐਸਾ ਪੰਥ ਮੈਂ ਖਾਲਸਾ ਸਜਾਉਣਾ। ਜ਼ਾਲਮਾਂ ਤੋਂ ਡਰੇ ਨਾ ਤੇ ਭਲੇ ਨੂੰ ਡਰਾਵੇ ਨਾ । ਹੱਕ ਦੀ ਕਮਾਈ ਕਰੇ, ਬਦੀਆਂ ਕਮਾਏ ਨਾ । ਗਊ ਤੇ ਗਰੀਬ ਮਸਕੀਨਾਂ ਦੀ ਜੋ…