ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੀ ਮੈਂਬਰਸ਼ਿਪ ਸੂਚੀ ਜਾਰੀ- ਪ੍ਰੋ. ਗੁਰਭਜਨ ਸਿੰਘ ਗਿੱਲ
ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੀ ਮੈਂਬਰਸ਼ਿਪ ਸੂਚੀ ਜਾਰੀ- ਪ੍ਰੋ. ਗੁਰਭਜਨ ਸਿੰਘ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜਨਵਰੀ: ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੀ ਮੈਂਬਰਸ਼ਿਪ ਸੂਚੀ-2024 ਅੱਜ ਇਥੇ ਪੰਜਾਬੀ ਭਵਨ ਵਿੱਚ ਸਾਬਕਾ ਪ੍ਰਧਾਨ ਪ੍ਰੋਃ ਗੁਰਭਜਨ ਸਿੰਘ ਗਿੱਲ, ਕੇਂਦਰੀ ਪੰਜਾਬੀ ਲੇਖਕ ਸਭਾ(ਸੇਖੋਂ) ਦੇ ਜਨਰਲ ਸਕੱਤਰ ਪ੍ਰੋਃ ਸੰਧੂ ਵਰਿਆਣਵੀ, ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ…