ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸ਼ਾਨਦਾਰ ਸਫਲਤਾ ਲਈ ਮਾਨਸਾ ਨੇ ਪਹਿਲਾ ਸਥਾਨ ਕੀਤਾ ਹਾਸਲ
ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸ਼ਾਨਦਾਰ ਸਫਲਤਾ ਲਈ ਮਾਨਸਾ ਨੇ ਪਹਿਲਾ ਸਥਾਨ ਕੀਤਾ ਹਾਸਲ ਫਾਜ਼ਿਲਕਾ ਦੂਜੇ ਅਤੇ ਪਠਾਨਕੋਟ ਤੀਜੇ ਸਥਾਨ ‘ਤੇ ਰਿਹਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚਕ ਨੇ ਸਾਉਣੀ ਮੰਡੀਕਰਨ ਸੀਜ਼ਨ 2023-24 ਨੂੰ ਸਫ਼ਲ ਬਣਾਉਣ ਵਾਸਤੇ ਸਖ਼ਤ ਮਿਹਨਤ ਕਰਨ ਲਈ ਵਿਭਾਗ ਦੀ ਕੀਤੀ ਸ਼ਲਾਘਾ ਵਿਭਾਗ ਨੇ ਢੋਲ ਦੇ ਡਗੇ ‘ਤੇ…