ਡਾ. ਮਨਜੀਤ ਸਿੰਘ ਮਝੈਲ ਦੀ ਬਾਲ ਕਹਾਣੀਆਂ ਦੀ ਕਿਤਾਬ ਜੈਜ਼ੂ, ਗੁੰਨੀ ਤੇ ਨਿੱਧੀ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਅੱਜ
ਡਾ. ਮਨਜੀਤ ਸਿੰਘ ਮਝੈਲ ਦੀ ਬਾਲ ਕਹਾਣੀਆਂ ਦੀ ਕਿਤਾਬ ਜੈਜ਼ੂ, ਗੁੰਨੀ ਤੇ ਨਿੱਧੀ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਅੱਜ ਡਾ. ਦਰਸ਼ਨ ਸਿੰਘ ਆਸ਼ਟ, ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਅਤੇ ਡਾ. ਮਨਮੋਹਨ ਸਿੰਘ ਦਾਊਂ ਕਰਨਗੇ ਪ੍ਰਧਾਨਗੀ ਵਿਸ਼ੇਸ਼ ਮਹਿਮਾਨ ਵਜੋਂ ਡਾ. ਹਰਬੰਸ ਕੌਰ ਗਿੱਲ ਤੇ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਹੋਣਗੇ ਸ਼ਾਮਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ…