ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ
ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਉਸਾਰੀ ਅਧੀਨ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜਨਵਰੀ: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ…