Breaking
www.sursaanjh.com > ਚੰਡੀਗੜ੍ਹ/ਹਰਿਆਣਾ

ਸਕੱਤਰੇਤ ਦੇ ਮੁਲਾਜ਼ਮਾਂ ਦੀਆਂ ਰੋਸ ਰੈਲੀਆਂ ਕੱਲ੍ਹ ਤੋਂ

ਸਕੱਤਰੇਤ ਦੇ ਮੁਲਾਜ਼ਮਾਂ ਦੀਆਂ ਰੋਸ ਰੈਲੀਆਂ ਕੱਲ੍ਹ ਤੋਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਦਸੰਬਰ: ਪੰਜਾਬ ਸਿਵਲ ਸਕੱਤਰੇਤ ਦੀਆਂ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਜੁਆਇੰਟ ਐਕਸ਼ਨ ਕਮੇਟੀ ਦੀ ਮੀਟਿੰਗ ਅੱਜ ਸਕੱਤਰੇਤ ਵਿੱਚ ਹੋਈ, ਜਿਸ ਵਿੱਚ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਅਤੇ ਡੀਏ ਦੀਆਂ ਤਿੰਨ ਕਿਸ਼ਤਾਂ ਰਲੀਜ਼ ਨਾ ਕਰਨ ਸਬੰਧੀ ਭਗਵੰਤ ਮਾਨ ਸਰਕਾਰ ਵੱਲੋਂ ਧਾਰੀ ਚੁੱਪ…

Read More

ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀੲਸ਼ਨ ਦੀਆਂ ਚੋਣਾਂ ਵਿੱਚ ਖਹਿਰਾ ਗਰੁੱਪ ਦੀ ਹੋਈ ਜਿੱਤ

ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀੲਸ਼ਨ ਦੀਆਂ ਚੋਣਾਂ ਵਿੱਚ ਖਹਿਰਾ ਗਰੁੱਪ ਦੀ ਹੋਈ ਜਿੱਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਦਸੰਬਰ: ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀੲਸ਼ਨ ਦੀਆਂ ਚੋਣਾਂ ਵਿੱਚ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਗਰੁੱਪ ਦੀ ਅੱਜ ਸ਼ਾਨਦਾਰ ਜਿੱਤ ਹੋਈ।  ਅੱਜ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਵੋਟਾਂ ਪਾੳਣ ਦਾ ਸਿਲਸਿਲਾ ਸ਼ੁਰੂ ਹੋਇਆ।  ਮੁਲਾਜ਼ਮਾਂ…

Read More

5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੀ ਅਗਲੀ ਸੁਣਵਾਈ ਹੁਣ 30 ਜਨਵਰੀ ਨੂੰ

5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੀ ਅਗਲੀ ਸੁਣਵਾਈ ਹੁਣ 30 ਜਨਵਰੀ ਨੂੰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਦਸੰਬਰ: ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦੀ ਸੁਣਵਾਈ ਦੌਰਾਨ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 30 ਜਨਵਰੀ, 2024…

Read More

ਪੰਜਾਬ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਦੀਆਂ ਡਿਗਰੀਆਂ ਲੈਣ ਵਾਲੇ 9 ਕੈਮਿਸਟ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

ਪੰਜਾਬ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਦੀਆਂ ਡਿਗਰੀਆਂ ਲੈਣ ਵਾਲੇ 9 ਕੈਮਿਸਟ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ  ਸਾਰੇ ਮੁਲਜ਼ਮ ਕੈਮਿਸਟ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਚਲਾ ਰਹੇ ਨੇ ਦਵਾਈਆਂ ਦੀਆਂ ਦੁਕਾਨਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਦੇ ਕੁਝ ਨਿੱਜੀ ਫਾਰਮੇਸੀ ਕਾਲਜਾਂ ਦੀ…

Read More

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਨਵਾਂਗਾਉਂ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਇਆ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਨਵਾਂਗਾਉਂ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਇਆ ਚੰਡੀਗੜ੍ਹ/ ਮੂਨਕ (ਸੰਗਰੂਰ) (ਸੁਰ ਸਾਂਝ ਡਾਟ ਕਾਮ ਬਿਊਰੋ), 12 ਦਸੰਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਸੰਗਰੂਰ ਦੇ ਕਸਬਾ ਮੂਣਕ ਨੇੜਲੇ ਪਿੰਡ ਨਵਾਂਗਾਉਂ ਵਿਖੇ 24 ਏਕੜ ਪੰਚਾਇਤੀ…

Read More

ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 13 ਪਿਸਤੌਲਾਂ ਸਮੇਤ ਇਕ ਵਿਅਕਤੀ ਕਾਬੂ 

ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 13 ਪਿਸਤੌਲਾਂ ਸਮੇਤ ਇਕ ਵਿਅਕਤੀ ਕਾਬੂ  ਅੰਮ੍ਰਿਤਸਰ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ  ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦਾ ਸੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ …

Read More

ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 29 ਪਿੰਡਾਂ ਨੂੰ ਦਿੱਤੀ ਜਾਵੇਗੀ 5-5 ਲੱਖ ਰੁਪਏ ਦੀ ਗ੍ਰਾਂਟ, ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ਾਈਲ ਨੂੰ ਪ੍ਰਵਾਨਗੀ

ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 29 ਪਿੰਡਾਂ ਨੂੰ ਦਿੱਤੀ ਜਾਵੇਗੀ 5-5 ਲੱਖ ਰੁਪਏ ਦੀ ਗ੍ਰਾਂਟ, ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ਾਈਲ ਨੂੰ ਪ੍ਰਵਾਨਗੀ 29 ਪਿੰਡਾਂ ਲਈ 1.45 ਕਰੋੜ ਰੁਪਏ ਦੀ ਰਾਸ਼ੀ ਛੇਤੀ ਹੋਵੇਗੀ ਜਾਰੀ ਪਿਛਲੇ ਵਿੱਤੀ ਵਰ੍ਹੇ ਦੌਰਾਨ 39 ਪਿੰਡਾਂ ਨੂੰ ਜਾਰੀ ਕੀਤੇ 1.95 ਕਰੋੜ ਰੁਪਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਦਸੰਬਰ: ਪੰਜਾਬ ਸਰਕਾਰ ਪਿੰਡਾਂ…

Read More

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦੇ 7 ਕੇਸਾਂ ਵਿੱਚ 9 ਮੁਲਜ਼ਮ ਨਵੰਬਰ ਮਹੀਨੇ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦੇ 7 ਕੇਸਾਂ ਵਿੱਚ 9 ਮੁਲਜ਼ਮ ਨਵੰਬਰ ਮਹੀਨੇ ਗ੍ਰਿਫਤਾਰ ਅਦਾਲਤਾਂ ਵੱਲੋਂ ਰਿਸ਼ਵਤ ਲੈਣ ਦੇ ਦੋਸ਼ੀ ਪਾਏ ਗਏ 8 ਮੁਲਜ਼ਮਾਂ ਨੂੰ ਸਜ਼ਾਵਾਂ ਤੇ ਜੁਰਮਾਨੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਨਵੰਬਰ ਮਹੀਨੇ ਦੌਰਾਨ ਰਿਸ਼ਵਤ ਲੈਣ ਸੰਬੰਧੀ 7 ਵੱਖ-ਵੱਖ ਮਾਮਲਿਆਂ…

Read More

ਪੰਜਾਬ ਦੇ ਨੌਜਵਾਨਾਂ ਦਾ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਉੱਚਾ ਚੁੱਕਣ ਲਈ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਦਾ ਪ੍ਰਬੰਧ

ਪੰਜਾਬ ਦੇ ਨੌਜਵਾਨਾਂ ਦਾ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਉੱਚਾ ਚੁੱਕਣ ਲਈ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਦਾ ਪ੍ਰਬੰਧ ਸਾਰੇ ਜ਼ਿਲ੍ਹਿਆ ਦੇ 115 ਨੌਜਵਾਨ ਲੈ ਰਹੇ ਨੇ ਹਿੱਸਾ, 15 ਦਸੰਬਰ ਤੱਕ ਚੱਲੇਗੀ ਵਰਕਸ਼ਾਪ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਦਸੰਬਰ: ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨਾਂ ਦੇ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਨੂੰ…

Read More

ਬਾਜ਼ ਦੀ ਸਕ੍ਰਿਪਟ ਨੂੰ ਰਾਸ਼ਟਰ ਪੱਧਰੀ ਵਿਗਿਆਨ ਡਰਾਮੇ ‘ਚ ਮਿਲਿਆ ਬੈਸਟ ਸਕ੍ਰਿਪਟ ਦਾ ਐਵਾਰਡ

ਬਾਜ਼ ਦੀ ਸਕ੍ਰਿਪਟ ਨੂੰ ਰਾਸ਼ਟਰ ਪੱਧਰੀ ਵਿਗਿਆਨ ਡਰਾਮੇ ‘ਚ ਮਿਲਿਆ ਬੈਸਟ ਸਕ੍ਰਿਪਟ ਦਾ ਐਵਾਰਡ ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 11 ਦਸੰਬਰ: ਉੱਘੇ ਲੇਖਕ, ਅਦਾਕਾਰ ਤੇ ਸਰਕਾਰੀ ਹਾਈ ਸਕੂਲ ਬਰਸਾਲਪੁਰ ਦੇ ਸਾਇੰਸ ਅਧਿਆਪਕ ਤੇਜਿੰਦਰ ਸਿੰਘ ਬਾਜ਼ ਨੂੰ ਨੈਸ਼ਨਲ ਸਾਇੰਸ ਸੈਂਟਰ ਨਵੀਂ ਦਿੱਲੀ ਵਿਖੇ ਹੋਏ ਰਾਸ਼ਟਰ ਪੱਧਰੀ ਵਿਦਿਆਰਥੀ ਵਿਗਿਆਨ ਡਰਾਮਾ ਮੁਕਾਬਲੇ ਵਿੱਚੋਂ ਬੈਸਟ ਸਕਰਿਪਟ ਲੇਖਕ…

Read More