ਪੀ.ਐਸ.ਟੀ.ਸੀ.ਐਲ ਨੇ ਖਰੜ ਅਤੇ ਤਲਵੰਡੀ ਸਾਬੋ ਵਿਖੇ 160 ਐਮਵੀਏ ਅਤੇ 100 ਐਮਵੀਏ ਟਰਾਂਸਫਾਰਮਰ ਲਗਾਏ: ਹਰਭਜਨ ਸਿੰਘ ਈਟੀਓ
ਪੀ.ਐਸ.ਟੀ.ਸੀ.ਐਲ ਨੇ ਖਰੜ ਅਤੇ ਤਲਵੰਡੀ ਸਾਬੋ ਵਿਖੇ 160 ਐਮਵੀਏ ਅਤੇ 100 ਐਮਵੀਏ ਟਰਾਂਸਫਾਰਮਰ ਲਗਾਏ: ਹਰਭਜਨ ਸਿੰਘ ਈਟੀਓ 17.3 ਕਰੋੜ ਰੁਪਏ ਦੀ ਲਾਗਤ ਨਾਲ ਚਾਲੂ ਕੀਤੇ ਗਏ ਨਵੇਂ ਪਾਵਰ ਟਰਾਂਸਫਾਰਮਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜਨਵਰੀ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ…