ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਮਿਲੀ ਆਲਮੀ ਮਾਨਤਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਮਿਲੀ ਆਲਮੀ ਮਾਨਤਾ ਨੈਰੋਬੀ ਵਿੱਚ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪੰਜਾਬ ਨੂੰ ਪਹਿਲਾ ਇਨਾਮ ਕਾਨਫਰੰਸ ਵਿੱਚ 85 ਮੁਲਕਾਂ ਦੇ ਨੁਮਾਇਦਿਆਂ ਨੇ ਹਿੱਸਾ ਲਿਆ ਇਸ ਉਪਲਬਧੀ ਨੇ ਲੋਕਾਂ ਦੀ ਹੋਰ ਸਮਰਪਣ ਨਾਲ ਸੇਵਾ ਕਰਨ ਦਾ ਜਜ਼ਬਾ ਭਰਿਆ: ਮੁੱਖ ਮੰਤਰੀ 40 ਮੁਲਕਾਂ ਨੇ ਪੰਜਾਬ…