ਐਸ.ਜੀ.ਪੀ.ਸੀ. ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ ਵਿੱਚ 29 ਫਰਵਰੀ, 2024 ਤੱਕ ਕੀਤਾ ਵਾਧਾ
ਐਸ.ਜੀ.ਪੀ.ਸੀ. ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ ਵਿੱਚ 29 ਫਰਵਰੀ, 2024 ਤੱਕ ਕੀਤਾ ਵਾਧਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਨਵੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਵਿੱਚ ਵੋਟ ਪਾਉਣ ਲਈ ਵੋਟਰ ਵਜੋਂ ਨਾਮ ਰਜਿਸਟਰ ਕਰਵਾਉਣ ਦੀ ਆਖਰੀ ਮਿਤੀ 15 ਨਵੰਬਰ 2023 ਤੋਂ ਵਧਾ ਕੇ 29 ਫਰਵਰੀ, 2024 ਕਰ ਦਿੱਤੀ ਗਈ ਹੈ।…