ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜਮਾਂ ਨੂੰ ਦੀਵਾਲੀ ਤੇ ਤਰੱਕੀ ਦਾ ਤੋਹਫਾ, ਵਿਭਾਗ ਦੇ ਸੀਨੀਅਰ ਸਹਾਇਕਾਂ ਨੂੰ ਪਦਉੱਨਤੀ ਉਪਰੰਤ ਬਣਾਇਆ ਸੁਪਰਡੰਟ ਗ੍ਰੇਡ-2
ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜਮਾਂ ਨੂੰ ਦੀਵਾਲੀ ਤੇ ਤਰੱਕੀ ਦਾ ਤੋਹਫਾ ਵਿਭਾਗ ਦੇ ਸੀਨੀਅਰ ਸਹਾਇਕਾਂ ਨੂੰ ਪਦਉੱਨਤੀ ਉਪਰੰਤ ਬਣਾਇਆ ਸੁਪਰਡੰਟ ਗ੍ਰੇਡ-2 ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਦੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ…