Breaking
www.sursaanjh.com > ਚੰਡੀਗੜ੍ਹ/ਹਰਿਆਣਾ

ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ – ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਤੋਂ 12ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਦੇ ਚਲਦਿਆਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਬਸ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਅੱਜ 12ਵੀਂ  ਬਸ ਨੂੰ ਤੀਰਥ ਯਾਤਰਾ ਦੇ ਲਈ ਰਵਾਨਾ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਹੋਰਾਂ ਵਾਰਡ ਨੰਬਰ- 40 ਸੁਹਾਣਾ ਤੋਂ  ਬੱਸ ਨੂੰ…

Read More

ਮੋਹਾਲੀ ਕਾਰਪੋਰੇਸ਼ਨ ਚੋਣਾਂ ‘ਚ 50 ਵਾਰਡਾਂ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੀ ਜਿੱਤ ਦਰਜ ਕਰਨਗੇ : ਕੁਲਵੰਤ ਸਿੰਘ 

ਪਿੰਡ ਬਲੌਂਗੀ  ਵਿਖੇ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ   ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 16  ਮਾਰਚ: ‘ਮੋਹਾਲੀ ਨਗਰ ਨਿਗਮ ਚੋਣਾਂ ਸਬੰਧੀ ਬੇਸ਼ਕ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ, ਪ੍ਰੰਤੂ ਇਹ ਇੱਕ ਲੋਕਤੰਤਰ ਪ੍ਰਕਿਰਿਆ ਹੈ। ਚੋਣਾਂ ਹਰ ਹੀਲੇ ਹੋਣਗੀਆਂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ 50 ਦੀਆਂ 50 ਸੀਟਾਂ ਉੱਤੇ ਜਿੱਤ ਪ੍ਰਾਪਤ ਕਰਨਗੇ, ਕਿਉਂਕਿ…

Read More

ਸਰਬਜੀਤ ਸਿੰਘ ਸਮਾਣਾ ਨੇ ਫੇਜ -5 ‘ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਜੈਂਟਸ ਟੋਇਲਟ ਤੇ ਲੇਡੀ ਸਟਾਫ ਦੀ ਡਿਊਟੀ ਲਗਾਉਣ ਵਾਲੇ ਠੇਕੇਦਾਰ ਨੂੰ ਤੁਰੰਤ ਕੀਤਾ ਜਾਣਾ ਚਾਹੀਦਾ ਹੈ ਬਲੈਕ ਲਿਸਟ : ਸਰਬਜੀਤ ਸਿੰਘ ਸਮਾਣਾ    ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਾਰਚ: ਆਮ ਆਦਮੀ ਪਾਰਟੀ ਨੇਤਾ ਅਤੇ ਕੌਂਸਲਰ-ਸਰਬਜੀਤ ਸਿੰਘ ਸਮਾਣਾ ਨੇ ਫੇਸ-5 ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਮਾਰਕੀਟ ਐਸੋਸੀਏਸ਼ਨ ਫੇਜ-5 ਦੇ ਪ੍ਰਧਾਨ-ਅਮਰਜੀਤ ਸਿੰਘ ਦੀ…

Read More

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦਾ ਸਲਾਨਾ ਸਮਾਗਮ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਾਰਚ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਸੈਕਟਰ 42 ਚੰਡੀਗੜ੍ਹ ਦੇ ਕਮਿਉਨਿਟੀ ਸੈਂਟਰ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਕੇਂਦਰ ਦੇ ਮੈਂਬਰਾਂ ਦਵਿੰਦਰ ਕੌਰ ਢਿੱਲੋਂ, ਮਲਕੀਤ ਬਸਰਾ, ਰਜਿੰਦਰ ਰੇਨੂੰ, ਰਮਨਦੀਪ ਰਮਣੀਕ, ਨਰਿੰਦਰ ਕੌਰ ਲੌਂਗੀਆ ਤੇ ਨਰਿੰਦਰ ਸਿੰਘ ਡੋਰਕਾ ਦੀ ਦਿਲ ਟੁੰਬਵੀਂ ਕੋਰੀਓਗ੍ਰਾਫੀ ਨੇ ਦਰਸ਼ਕਾਂ ਨੂੰ ਝੂਮਣ ਲਾ ਦਿੱਤਾ।…

Read More

ਗੁਰੂਘਰਾਂ ਦੇ ਲੰਗਰ ਸੇਵਾ ਲਈ ਗੈਸ ਸਿਲੰਡਰਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ: ਹਰਮੀਤ ਸਿੰਘ ਕਾਲਕਾ ਵੱਲੋਂ ਕੇਂਦਰੀ ਮੰਤਰੀ ਨੂੰ ਪੱਤਰ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਾਰਚ: ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਦੀਪ ਸਿੰਘ ਪੁਰੀ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ  ਨੂੰ ਇਕ ਪੱਤਰ ਰਾਹੀਂ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਚੱਲ ਰਹੀ ਲੰਗਰ ਸੇਵਾ ਲਈ ਗੈਸ ਸਿਲੰਡਰਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਆਪਣੇ…

Read More

“ਅਧੂਰੇ ਖ਼ਾਬ“ ਗ਼ਜ਼ਲ ਸੰਗ੍ਰਹਿ ਹੋਇਆ ਲੋਕ ਅਰਪਣ 

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਾਰਚ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਰੋਟਰੀ ਕਲੱਬ ਸੈਕਟਰ 70 ਮੁਹਾਲੀ ਵਿਖੇ ਸ. ਪ੍ਰੇਮਪਾਲ ਸਿੰਘ ਇਟਲੀ ਦਾ ਪਲੇਠਾ ਗਜ਼ਲ ਸੰਗ੍ਰਹਿ “ਅਧੂਰੇ ਖ਼ਾਬ” ਲੋਕ ਅਰਪਣ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਦਵਿੰਦਰ ਬੋਹਾ (ਸਾਬਕਾ ਜ਼ਿਲ੍ਹਾ ਭਾਸ਼ਾ ਅਫ਼ਸਰ) ਨੇ ਕੀਤੀ। ਸ. ਲਛਮਣ ਸਿੰਘ (ਪ੍ਰਸਿੱਧ ਗ਼ਜ਼ਲਗੋ) ਮੁੱਖ ਮਹਿਮਾਨ ਵਜੋਂ ਸ਼ਾਮਲ…

Read More

ਅਵਤਾਰ ਜੰਡਿਆਲਵੀ ਯਾਦਗਾਰੀ ਪੁਰਸਕਾਰ ਨਾਟਕਕਾਰ ਡਾ. ਸਾਹਿਬ ਸਿੰਘ ਅਤੇ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਨੂੰ ਦੇਣ ਦਾ ਐਲਾਨ – ਸੁਸ਼ੀਲ ਦੁਸਾਂਝ

22 ਮਾਰਚ ਨੂੰ ਚੰਡੀਗੜ੍ਹ ਵਿੱਚ ਕਰਵਾਇਆ ਜਾਵੇਗਾ ਅਦਾਰਾ ‘ਹੁਣ’ ਦਾ ਯਾਦਗਾਰੀ ਸਮਾਗਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਾਰਚ: ਪੰਜਾਬੀ ਦੇ ਪ੍ਰਮੁੱਖ ਸਾਹਿਤਕ ਰਸਾਲੇ ‘ਹੁਣ’ ਦੇ ਬਾਨੀ ਸੰਪਾਦਕ ਅਵਤਾਰ ਜੰਡਿਆਲਵੀ ਦੀ ਯਾਦ ਵਿੱਚ ਦਿੱਤੇ ਜਾਣ ਵਾਲੇ ਅਵਤਾਰ ਜੰਡਿਆਲਵੀ ਯਾਦਗਾਰੀ ਪੁਰਸਕਾਰ ਇਸ ਸਾਲ ਪ੍ਰਸਿੱਧ ਨਾਟਕਕਾਰ ਡਾ. ਸਾਹਿਬ ਸਿੰਘ ਅਤੇ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਨੂੰ ਭੇਟ…

Read More

ਪੰਜਾਬ ਵਿੱਚ ਹਰ 24 ਘੰਟੇ ਦੌਰਾਨ 68 ਮੌਤਾਂ ਕੈਂਸਰ ਨਾਲ ਹੋਣਾ ਚਿੰਤਾਜਨਕ :ਅਜੇਪਾਲ ਸਿੰਘ ਬਰਾੜ 

ਪੰਜਾਬ ਨੂੰ ਸਿਹਤਯਾਬ ਬਣਾਉਣ ਲਈ ਸਭਨਾਂ ਨੂੰ ਯੋਗਦਾਨ ਪਾਉਣ ਦੀ ਅਪੀਲ ਮੌਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਾਰਚ: ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਇਕ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਵਿੱਚ ਕੈਂਸਰ ਦੇ ਵਧ ਰਹੇ ਮਾਮਲੇ ਅਤੇ ਮੌਤਾਂ ਦੀ ਦਰ ਬਹੁਤ ਹੀ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ। ਓਹਨਾਂ…

Read More

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਸੂਬੇ ਦੇ ਉਦਯੋਗਿਕ ਵਿਕਾਸ ਲਈ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ   ਮਾਰਚ 2022 ਤੋਂ ਹੁਣ ਤੱਕ ਪੰਜਾਬ ਵਿੱਚ 1.55 ਲੱਖ ਕਰੋੜ ਰੁਪਏ ਤੋਂ ਵੱਧ ਦੀਆਂ ਨਿਵੇਸ਼ ਤਜਵੀਜ਼ਾਂ ਪ੍ਰਾਪਤ ਹੋਈਆਂ, ਜਿਸ ਨਾਲ 5.44 ਲੱਖ ਨੌਜਵਾਨਾਂ ਲਈ ਨੌਕਰੀਆਂ ਪੈਦਾ ਹੋ ਰਹੀਆਂ ਹਨ: ਮੁੱਖ ਮੰਤਰੀ ਭਗਵੰਤ…

Read More

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ  65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੈਂ ਪੰਜਾਬ ਦੇ ਨੌਜਵਾਨਾਂ ਦੇ ਹੱਥਾਂ ਵਿੱਚ ਨਸ਼ਿਆਂ ਦੇ ਟੀਕਿਆਂ ਦੀ ਥਾਂ ਲੰਚ ਬਾਕਸ ਦੇਖਣਾ ਚਾਹੁੰਦਾ…

Read More