ਭਗਵੰਤ ਮਾਨ ਦੀ ਸਰਕਾਰ ‘ਚ 90 ਹਜ਼ਾਰ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਚੋਂ ਦਾਖਲ ਹੋਏ ਸਰਕਾਰੀ ਸਕੂਲਾਂ ਚ : ਕੁਲਵੰਤ ਸਿੰਘ
ਮੋਹਾਲੀ “ਚ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਦਾਖਲਾ ਮੁਹਿੰਮ ਦੀ ਸ਼ੁਰੂਆਤ. ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 29 ਜਨਵਰੀ: ਆਮ ਆਦਮੀ ਪਾਰਟੀ ਦੀ ਦੇ ਵੱਲੋਂ ਜੋ ਵਾਅਦੇ ਪੰਜਾਬ ਦੇ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਸਨ ਉਹਨਾਂ ਨੂੰ ਉਹਨਾਂ ਦੇ ਵਿੱਚੋਂ ਸਿੱਖਿਆ ਅਤੇ ਸਿਹਤ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ…