ਭਗਵੰਤ ਮਾਨ ਸਰਕਾਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਨੂੰ ਹੋਰ ਅਤਿਆਧੁਨਿਕ ਸਹੂਲਤਾਂ ਨਾਲ ਕਰੇਗੀ ਮਜ਼ਬੂਤ : ਸਮਾਜਿਕ ਸੁਰੱਖਿਆ ਮੰਤਰੀ
ਭਗਵੰਤ ਮਾਨ ਸਰਕਾਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਨੂੰ ਹੋਰ ਅਤਿਆਧੁਨਿਕ ਸਹੂਲਤਾਂ ਨਾਲ ਕਰੇਗੀ ਮਜ਼ਬੂਤ : ਸਮਾਜਿਕ ਸੁਰੱਖਿਆ ਮੰਤਰੀ ਆਉਣ ਵਾਲੇ ਵਿਸਤਾਰ ਦੇ ਮੱਦੇਨਜ਼ਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਦਾ ਕੀਤਾ ਦੌਰਾ ਅਤਿਆਧੁਨਿਕ ਸਹੂਲਤਾਂ ਅਤੇ ਕਿਫ਼ਾਇਤੀ ਇਲਾਜ ਦਰਾਂ ਕਰਕੇ ਲੋਕ ਹੋ ਰਹੇ ਹਨ ਆਕਰਸ਼ਿਤ : ਡਾ. ਬਲਜੀਤ ਕੌਰ ਚੰਡੀਗੜ੍ਹ/ਐਸ.ਏ.ਐਸ.ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 4…