ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਨੇ ਮੰਗਿਆ ਪੂਰਾ ਮਹਿੰਗਾਈ ਭੱਤਾ
ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਨੇ ਮੰਗਿਆ ਪੂਰਾ ਮਹਿੰਗਾਈ ਭੱਤਾ ਡੀ.ਏ. ਮੁੜ ਤੋਂ ਲਿੰਕ ਕਰਨ ਦੀ ਕੀਤੀ ਮੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਦਸੰਬਰ: ਪੰਜਾਬ ਸਿਵਲ ਸਕੱਤਰੇਤ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਦੀ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ 4% ਮਹਿੰਗਾਈ ਭੱਤਾ ਦੇਣ ‘ਤੇ ਮੁੱਖ ਮੰਤਰੀ, ਪੰਜਾਬ ਦਾ ਧੰਨਵਾਦ ਕੀਤਾ ਅਤੇ ਅਪੀਲ…