ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਦਸੰਬਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨਾਂ ਦੀਆਂ ਮੰਗਾਂ ਸਬੰਧੀ…