ਬਲਾਕ ਪੱਧਰੀ ਖੇਡਾਂ ਦਾ ਹੋਇਆ ਆਗਾਜ਼
ਬਲਾਕ ਪੱਧਰੀ ਖੇਡਾਂ ਦਾ ਹੋਇਆ ਆਗਾਜ਼ ਚੰਡੀਗੜ੍ਹ 5 ਅਕਤੂਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਅੱਜ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਬਲਾਕ ਮਾਜਰੀ ਦਾ ਆਗਾਜ਼ ਹੋਇਆ, ਜਿਨ੍ਹਾਂ ਦਾ ਉਦਘਾਟਨ ਸਮਾਜ ਸੇਵੀ ਸਰਦਾਰ ਪ੍ਰਿਤਪਾਲ ਸਿੰਘ ਤੀੜਾ ਨੇ ਕੀਤਾ। ਅੱਜ ਦੇ ਮੁਕਾਬਲਿਆਂ ਵਿੱਚ ਅਥਲੈਟਿਕਸ ਅਧੀਨ 100 ਮੀਟਰ ਲੜਕੇ ਲੜਕੀਆਂ, 200 ਮੀਟਰ , 400 ਮੀਟਰ, 600 ਮੀਟਰ, ਰਿਲੇਅ…