Breaking
www.sursaanjh.com > ਚੰਡੀਗੜ੍ਹ/ਹਰਿਆਣਾ

ਕੋਈ ਵੀ ਕਹਾਣੀ ਮਹਿਜ਼ ਕਲਪਨਾ ਨਹੀਂ ਹੁੰਦੀ: ਜਸਬੀਰ ਭੁੱਲਰ 

ਪੰਜਾਬੀ ਕਹਾਣੀ ਬਾਰੇ ਲੇਖਕ ਸਭਾ ਨੇ ਰਚਾਇਆ ਵਿਸ਼ੇਸ਼ ਸਮਾਗਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਅਕਤੂਬਰ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਕਹਾਣੀ ਵਿਧਾ ਨੂੰ ਸਮਰਪਿਤ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਉੱਘੇ ਸਾਹਿਤਕਾਰ ਕਰਨਲ ਜਸਬੀਰ ਭੁੱਲਰ ਨੇ ਕੀਤੀ। ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰਾਂ…

Read More

ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਨੂੰ ਤਨਖਾਹ ਨਾ ਮਿਲਣ ਕਾਰਨ ਇਸ ਵਾਰ ਮਨਾਉਣਗੇ ਕਾਲੀ ਦੀਵਾਲੀ

ਚੰਡੀਗੜ੍ਹ 12 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22ਬੀ, ਚੰਡੀਗੜ੍ਹ ਨਾਲ ਸਬੰਧਤ ਜੰਗਲਾਤ ਕਾਮਿਆਂ ਦੀ ਸਿਰਮੌਰ ਅਤੇ ਸੰਘਰਸਸ਼ੀਲ ਜੰਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸੰਕਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੀਟਿੰਗ ਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਕੀਤੀ। ਜਸਵੀਰ ਸਿੰਘ ਸੀਰਾ, ਅਮਨਦੀਪ ਸਿੰਘ…

Read More

ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡੀ.ਜੀ.ਪੀ. ਚੰਡੀਗੜ੍ਹ ਤੋਂ ਰਿਪੋਰਟ ਤਲਬ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ, 11 ਅਕਤੂਬਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਵਲੋਂ ਚੰਡੀਗੜ੍ਹ ਵਿੱਚ ਬੀਤੇ ਦਿਨੀਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ…

Read More

ਸਿੱਖਿਆ ਮੰਤਰੀ ਬੈਂਸ ਨੇ 9ਵੇਂ ਪਾਤਸ਼ਾਹ ਨੂੰ ਸ਼ਰਧਾਂਜਲੀ ਭੇਟ ਕਰਨ ਵਾਸਤੇ ਆਉਣ ਵਾਲੀ ਸੰਗਤ ਲਈ ਨਿਰਵਿਘਨ ਯਾਤਰਾ ਲਈ ਰੇਲਵੇ ਮੰਤਰੀ ਨੂੰ ਲਿਖਿਆ ਪੱਤਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਰੇਲ-ਗੱਡੀਆਂ ਚਲਾਉਣ ਅਤੇ “ਵੰਦੇ ਭਾਰਤ” ਦੀਆਂ ਸੇਵਾਵਾਂ ਵਧਾ ਕੇ ਦੁੱਗਣੀਆਂ ਕਰਨ ਦੀ ਮੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਕਤੂਬਰ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ…

Read More

ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਰਬਾਡੋਸ ਵਿਖੇ ਹੋਈ 68ਵੀਂ ਰਾਸ਼ਟਰਮੰਡਲ ਸੰਸਦੀ ਐਸੋਸੀਏਸ਼ਨ (ਸੀ.ਪੀ.ਏ.) ਜਨਰਲ ਅਸੈਂਬਲੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਸਦੀ ਲਚਕੀਲੇਪਣ ਅਤੇ ਰਾਸ਼ਟਰਮੰਡਲ ਦੇ ਵਿਸ਼ਵਵਿਆਪੀ ਪ੍ਰਭਾਵ ਬਾਰੇ ਮਹੱਤਵਪੂਰਨ ਵਿਚਾਰ-ਵਟਾਂਦਰੇ ਕੀਤੇ। ਉਨ੍ਹਾਂ ਕਿਹਾ ਕਿ ਉਹ ਸਾਡੇ ਸਾਂਝੇ ਭਵਿੱਖ ਨੂੰ ਆਕਾਰ…

Read More

ਅਫ਼ਗ਼ਾਨ ਮੰਤਰੀ ਦੀ ਪ੍ਰੈੱਸ ਕਾਨਫ਼ਰੰਸ ਵਿੱਚੋਂ ਮਹਿਲਾ ਪੱਤਰਕਾਰਾਂ ਨੂੰ ਬਾਹਰ ਰੱਖਣ ਦੀ ਨਿੰਦਾ

ਚੰਡੀਗੜ੍ਹ, 11 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇੰਡੀਅਨ ਜਰਨਲਿਸਟ ਯੂਨੀਅਨ ਨੇ ਨਵੀਂ ਦਿੱਲੀ ਵਿੱਚ ਅਫ਼ਗ਼ਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖ਼ਾਨ ਮੁੱਤਾਕੀ ਦੀ ਪ੍ਰੈੱਸ ਕਾਨਫ਼ਰੰਸ ਵਿੱਚੋਂ ਮਹਿਲਾ ਪੱਤਰਕਾਰਾਂ ਨੂੰ ਬਾਹਰ ਰੱਖਣ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਕੇ. ਸ੍ਰੀਨਿਵਾਸ ਰੈਡੀ ਅਤੇ ਸਕੱਤਰ ਜਨਰਲ ਬਲਵਿੰਦਰ ਸਿੰਘ ਜੰਮੂ ਨੇ ਅਫ਼ਗ਼ਾਨ ਮੰਤਰੀ…

Read More

ਗਿੱਲ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ 11 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹਲਕਾ ਖਰੜ ਦੇ ਸੀਨੀਅਰ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਹੈ। ਗਿੱਲ ਨੇ ਜਿੱਥੇ ਪੰਜਾਬ ਦੀ ਸਿਆਸਤ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਵਿਚਾਰ-ਚਰਚਾ ਕੀਤੀ, ਉੱਥੇ ਹੀ ਹਲਕੇ ਦੇ ਵਿਕਾਸ ਦੇ ਕੰਮਾਂ ਨੂੰ ਵੀ ਲੈ…

Read More

‘ਕੀ ਕਹਿੰਦੀ ਹੈ ਪੰਜਾਬੀ ਕਹਾਣੀ’ ਵਿਸ਼ੇ ਉੱਪਰ ਕਹਾਣੀ-ਪਾਠ ਅਤੇ ਵਿਚਾਰ ਚਰਚਾ ਪ੍ਰੋਗਰਾਮ 12 ਅਕਤੂਬਰ ਨੂੰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਕਤੂਬਰ: ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਕੀ ਕਹਿੰਦੀ ਹੈ ਪੰਜਾਬੀ ਕਹਾਣੀ ਵਿਸ਼ੇ ਉੱਪਰ ਕਹਾਣੀ-ਪਾਠ ਅਤੇ ਵਿਚਾਰ ਚਰਚਾ ਪ੍ਰੋਗਰਾਮ 12 ਅਕਤੂਬਰ, ਦਿਨ ਐਤਵਾਰ ਨੂੰ ਸਵੇਰੇ  10.30 ਵਜੇ, ਪੰਜਾਬ ਕਲਾ ਭਵਨ, ਸੈਕਟਰ-16, ਚੰਡੀਗੜ੍ਹ  ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕਰਨਲ ਜਸਬੀਰ ਭੁੱਲਰ, ਉੱਘੇ ਸਾਹਿਤਕਾਰ, ਵਿਸ਼ੇਸ਼ ਮਹਿਮਾਨ ਉੱਘੇ ਕਹਾਣੀਕਾਰ ਦੀਪਤੀ ਬਬੂਟਾ, ਜਤਿੰਦਰ ਹਾਂਸ,…

Read More

ਸਿੱਖ ਇਤਿਹਾਸ ਨਾਲ ਜੁੜਿਆ ਗੱਤਕਾ ਦੇਸ਼ ਦੀ ਸ਼ਾਨਦਾਰ ਜੰਗਜੂ ਵਿਰਾਸਤ ਦਾ ਪ੍ਰਤੀਕ : ਸੰਸਦ ਮੈਂਬਰ ਵਿਜੇ ਬਘੇਲ

ਵਿਰਾਸਤੀ ਖੇਡ : 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਦਾ ਭਿਲਾਈ ‘ਚ ਸ਼ਾਨੋ-ਸ਼ੌਕਤ ਨਾਲ ਆਗਾਜ ਚੰਡੀਗੜ੍ਹ (ਸੁਰ ਸਾਂਝ ਡਾਟ ਡਾਟ ਕਾਮ ਬਿਊਰੋ), 10 ਅਕਤੂਬਰ: ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਆਯੋਜਿਤ ਤਿੰਨ ਰੋਜ਼ਾ 13ਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ ਸ਼ੁੱਕਰਵਾਰ ਨੂੰ ਗੁਰੂ ਨਾਨਕ ਇੰਗਲਿਸ਼ ਸੀਨੀਅਰ ਸੈਕੰਡਰੀ ਸਕੂਲ, ਭਿਲਾਈ, ਛੱਤੀਸਗੜ੍ਹ ਵਿਖੇ ਸ਼ਾਨੋ-ਸ਼ੌਕਤ ਅਤੇ ਵਿਰਾਸਤੀ ਜੋਸ਼ ਨਾਲ ਸ਼ੁਰੂ ਹੋਈ। ਨਿਊ ਗੱਤਕਾ ਸਪੋਰਟਸ ਐਸੋਸੀਏਸ਼ਨ…

Read More

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨਾਲ ਸਮੀਖਿਆ ਮੀਟਿੰਗ

ਤਰਨ ਤਾਰਨ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ: ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕਰਨ ਤੇ ਜ਼ਾਬਤੇ ਦੀ ਉਲੰਘਣਾਂ ਦੀਆਂ ਸ਼ਿਕਾਇਤਾਂ ਸਮਾਂਬੱਧ ਤਰੀਕੇ ਨਾਲ ਨਿਪਟਾਉਣ ਦੀਆਂ ਹਦਾਇਤਾਂ ਸਰਹੱਦੀ ਜ਼ਿਲ੍ਹਾ ਹੋਣ ਕਰਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ ਦੇ ਨਿਰਦੇਸ਼ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰੇ ਲਾਉਣ ਦੇ ਹੁਕਮ; 6 ਨਾਕੇ ਹੁਣ ਤੋਂ ਹੀ ਕਾਰਜਸ਼ੀਲ ਚੰਡੀਗੜ੍ਹ…

Read More