5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫਤਾਰ
5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫਤਾਰ ਐਸ.ਐਚ.ਓ. ਦੇ ਨਾਂ ’ਤੇ ਸ਼ਿਕਾਇਤਕਰਤਾ ਤੋਂ 25,000 ਰੁਪਏ ਹੋਰ ਰਿਸ਼ਵਤ ਦੀ ਕੀਤੀ ਸੀ ਮੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਦਲਜੀਤ…